Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਸੂਬੇ ’ਚ ਕੋਰੋਨਾ ਦੇ 4673 ਮਾਮਲੇ, 61 ਮੌਤਾਂ

April 21, 2021 11:11 AM

ਦਸਬ
ਚੰਡੀਗੜ੍ਹ/20 ਅਪ੍ਰੈਲ : ਪੰਜਾਬ ਵਿਚ ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 4673 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 309316 ’ਤੇ ਪੁੱਜ ਗਈ ਹੈ ਅਤੇ 61 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 8045 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 36709 ਹੈ ਅਤੇ ਕੋਰੋਨਾ ਪਾਜ਼ੇਟਿਵ 264562 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 6690798, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ । ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 4673 ਨਵੇਂ ਮਾਮਲੇ ਮਿਲੇ ਹਨ, ਜਿਨ੍ਹਾਂ ’ਚੋਂ ਲੁਧਿਆਣਾ 778, ਜਲੰਧਰ 454, ਪਟਿਆਲਾ 434, ਐਸਏਐਸ ਨਗਰ 698, ਅੰਮ੍ਰਿਤਸਰ 372, ਗੁਰਦਾਸਪੁਰ 159, ਬਠਿੰਡਾ 556, ਹੁਸ਼ਿਆਰਪੁਰ 112, ਫਿਰੋਜ਼ਪੁਰ 104, ਪਠਾਨਕੋਟ 135, ਸੰਗਰੂਰ 101, ਕਪੂਰਥਲਾ 63, ਫਰੀਦਕੋਟ 52, ਸ੍ਰੀ ਮੁਕਤਸਰ ਸਾਹਿਬ 99, ਫਾਜ਼ਿਲਕਾ 165, ਮੋਗਾ 23, ਰੋਪੜ 123, ਸ੍ਰੀ ਫ਼ਤਹਿਗੜ੍ਹ ਸਾਹਿਬ 51, ਬਰਨਾਲਾ 24, ਤਰਨ ਤਾਰਨ 64, ਐਸਬੀਐਸ ਨਗਰ 45 ਤੇ ਮਾਨਸਾ ’ਚ 73 ਮਾਮਲੇ ਸਾਹਮਣੇ ਆਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ