Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਜੌਨਸਨ ਐਂਡ ਜੌਨਸਨ ਨੇ ਮੰਗੀ ਤੀਜੇ ਪੜਾਅ ਦੇ ਟਰਾਇਲ ਦੀ ਮਨਜ਼ੂਰੀ

April 21, 2021 11:21 AM

ਏਜੰਸੀਆਂ
ਨਵੀਂ ਦਿੱਲੀ/20 ਅਪ੍ਰੈਲ : ਫਾਰਮਾ ਕੰਪਨੀ ਜੌਨਸਨ ਐਂਡ ਜੌਨਸਨ ਨੇ ਆਪਣੀ ਸਿੰਗਲ ਡੋਜ਼ ਵੈਕਸੀਨ ਦੇ ਤੀਜੇ ਪੜਾਅ ਦੇ ਟਰਾਇਲ ਲਈ ਭਾਰਤੀ ਦਵਾਈ ਰੈਗੂਲੇਟਰੀ ਤੋਂ ਮਨਜ਼ੂਰੀ ਮੰਗੀ ਹੈ। ਨਾਲ ਹੀ ਕੰਪਨੀ ਨੇ ਦਰਾਮਦ ਲਾਇਸੈਂਸ ਦੀ ਵੀ ਅਪੀਲ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਕੰਪਨੀ ਨੇ ਅਰਜ਼ੀ ’ਤੇ ਛੇਤੀ ਫ਼ੈਸਲੇ ਲਈ ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਵੱਲੋਂ ਬਣਾਈ ਗਈ ਸਬਜੈਕਟ ਐਕਸਪਰਟ ਕਮੇਟੀ ਦੀ ਮੀਟਿੰਗ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੇ ਪਿਛਲੇ ਹਫਤੇ ਸਾਰੇ ਵਿਦੇਸ਼ੀ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਮਨਜ਼ੂਰੀ ਨੂੰ ਰਫ਼ਤਾਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਵਿਸ਼ਵ ਸਿਹਤ ਸੰਗਠਨ ਜਾਂ ਅਮਰੀਕਾ, ਯੂਰਪ, ਬਰਤਾਨੀਆ ਜਾਂ ਜਾਪਾਨ ਦੇ ਰੈਗੂਲੇਟਰਾਂ ਵੱਲੋਂ ਮਨਜ਼ੂਰੀ ਪ੍ਰਾਪਤ ਟੀਕੇ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ, ਜੌਨਸਨ ਐਂਡ ਜੌਨਸਨ ਦੀ ਵੈਕਸੀਨ ਨੂੰ ਦੋ ਤੋਂ ਅੱਠ ਡਿਗਰੀ ਤਾਪਮਾਨ ’ਤੇ ਤਿੰਨ ਮਹੀਨੇ ਤਕ ਸਟੋਰ ਕੀਤਾ ਜਾ ਸਕਦਾ ਹੈ। ਇਸ ਦੀ ਇਕ ਡੋਜ਼ ਹੀ ਕੋਰੋਨਾ ਤੋਂ ਬਚਾਉਣ ’ਚ ਕਾਰਗਰ ਪਾਈ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ