Friday, May 07, 2021 ePaper Magazine
BREAKING NEWS
ਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਪੰਜਾਬ

ਭਿੱਖੀਵਿੰਡ : 3000 ਲੋਕਾਂ ਨੂੰ ਲਗਾਈ ਵੈਕਸੀਨ

April 21, 2021 12:27 PM

ਭਿੱਖੀਵਿੰਡ/20 ਅਪ੍ਰੈਲ/ਰਾਜੇਸ਼ ਸ਼ਰਮਾ: ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਧੂਰੀ ਦੇ ਨਿਰਦੇਸ਼ਾਂ ਤਹਿਤ, ਸਿਵਲ ਸਰਜਨ ਡਾ ਰੋਹਿਤ ਦੀ ਨਿਗਰਾਨੀ ਅਤੇ ਐਸਐਮਓ ਡਾ ਸਤਨਾਮ ਸਿੰਘ ਦੀ ਅਗਵਾਈ ਹੇਠ ਪ੍ਰਾਇਮਰੀ ਸਿਹਤ ਕੇਂਦਰ ਭਿਖੀਵਿੰਡ ਤੋਂ ਡਾ ਰਿੰਪਨਦੀਪ ਤੇ ਉਨ੍ਹਾਂ ਦੀ ਟੀਮ ਦੁਆਰਾ ਪਿਛਲੇ ਦਿਨੀਂ ਕਸਬੇ ਦੇ ਸਬ ਸੈਂਟਰ ਅੱਡਾ ਭਿਖੀਵਿੰਡ ਰਾਹੀਂ ਡੇਰਾ ਰਾਧਾ ਸੁਆਮੀ, ਪੂਹਲਾ ਮੁਹਲੇ ਗੁਰਦੁਆਰਾ ਸਾਹਿਬ ਵਿਖੇ, ਪਹੂਵਿੰਡ ਰੋਡ ਤੇ ਕੁਟੀਆ ਅੰਦਰ ਅਤੇ ਪਟੀ ਰੋਡ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾ ਕੇ ਕਰੀਬ 3000 ਲੋਕਾਂ ਨੂੰ ਵੈਕਸੀਨੇਸ਼ਨ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡਾ ਰਿੰਪਨਦੀਪ ਨੇ ਦਸਿਆ ਕਿ ਭਿਖੀਵਿੰਡ ਦੀਆਂ ਵਿਭਿੰਨ ਸਥਾਨਾਂ ਤੇ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਦੇ ਟੀਕੇ ਲਗਾਏ ਗਏ। ਇਸ ਦੇ ਚਲਦਿਆਂ ਭਿਖੀਵਿੰਡ ਦੀਆਂ ਵਿਭਿੰਨ ਸਥਾਨਾਂ ਤੇ ਲਗਾਏ ਕੈਂਪਾਂ ਦੌਰਾਨ ਲੋਕਾਂ ਤੇ ਮੋਹਤਬਰ ਲੋਕਾਂ ਵਲੋਂ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕੀਤਾ ਗਿਆ। ਇਸ ਮੌਕੇ ਤੇ ਏਐਨਐਮ ਰਿਚੂ ਦੀਪ, ਐਲਐਚਵੀ ਗੁਰਜੀਤ ਕੌਰ, ਏਐਨਐਮ ਅਮਨਪ੍ਰੀਤ ਕੌਰ ‘ਤੇ ਐਮਪੀਐਚਡਬਲਯੂ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ