Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਡੀਸੀ ਵਲੋਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ

April 21, 2021 01:36 PM

ਜਸਮੇਲ ਸਿੰਘ ਚੀਦਾ
ਤਰਨ ਤਾਰਨ, 20 ਅਪ੍ਰੈਲ : ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਲੈੱਵਲ-2 ਅਤੇ ਲੈੱਵਲ-3 ਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ, ਡੀ.ਐੱਮ.ਸੀ. ਡਾ. ਭਾਰਤੀ ਧਵਨ, ਜ਼ਿਲ੍ਹਾ ਮਾਲ ਅਫ਼ਸਰ ਤਰਨਤਾਰਨ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਡਿਵ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਅਡਵਾਇਜ਼ਰੀ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕੋਵਿਡ-19 ਦੇ ਮਰੀਜ਼ ਨੂੰ ਕਿਤੇ ਹੋਰ ਜਗ੍ਹਾ ਰੈਫ਼ਰ ਕਰਨ ਤੋਂ ਪਹਿਲਾਂ ਸਬੰਧਿਤ ਡਾਕਟਰ ਉਸ ਹਸਪਤਾਲ ਦੇ ਮੁਖੀ ਨਾਲ ਗੱਲ ਕਰਨਗੇ ਅਤੇ ਉਸ ਦੀ ਜਾਣਕਾਰੀ ਸਿਵਲ ਸਰਜਨ ਤਰਨਤਾਰਨ ਨੂੰ ਤੁਰੰਤ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਬੰਧਨ ਰੋਜ਼ਾਨਾ ਇਸ ਗੱਲ ਦੀ ਰਿਪੋਰਟ ਸਿਵਲ ਸਰਜਨ ਤਰਨਤਾਰਨ ਨੂੰ ਭੇਜਣਾ ਯਕੀਨੀ ਬਣਾਏਗਾ ਕਿ ਉਨ੍ਹਾਂ ਕੋਲ ਲੈੱਵਲ-2 ਅਤੇ ਲੈੱਵਲ-3 ਵਿਚ ਕਿੰਨੇ ਮਰੀਜ਼ ਇਲਾਜ ਲਈ ਦਾਖਲ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ