Friday, May 07, 2021 ePaper Magazine
BREAKING NEWS
ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਪੰਜਾਬ

ਸਿਹਤ ਵਿਭਾਗ ਵਲੋਂ ਕੋਵਿਡ-19 ਵੈਕਸੀਨੈਸ਼ਨ ਕੈਂਪ ਲਗਾਇਆ : ਹਰਨੇਕ ਦੋਸਾਂਝ

April 21, 2021 01:46 PM

ਜਗਤਾਰ ਸਿੰਘ ਜੱਬੋਵਾਲ (ਨਵਾਂਸ਼ਹਿਰ)
ਮੱਲਪੁਰ ਅੜਕਾਂ, 20 ਅ੍ਰਪੈਲ : ਅੱਜ ਪਿੰਡ ਦੋਸਾਂਝ ਖੁਰਦ ਵਿਖ਼ੇ ਕੋਵਿਡ-19 ਵੈਕਸੀਨੈਸ਼ਨ ਕੈਂਪ ਲਗਾਇਆ ਜਿਸ ਵਿੱਚ ਕ੍ਰਾਈਮ ਇਨਵੇਸਟੀਗੇਸਨ ਟੀਮ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੋਸਾਂਝ ਦੇ ਟੀਕਾ ਲਗਾਇਆ ਗਿਆ। ਪ੍ਰਧਾਨ ਨੇ ਦੱਸਿਆਂ ਕਿ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ। ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਮੌਕੇ ‘ਤੇ ਹੀ ਰਜਿਸਟ੍ਰੇਸਨ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਅਖੀਰ ਵਿਚ ਮੈਡੀਕਲ ਦੀ ਟੀਮ ਦਾ ਧੰਨਵਾਦ ਕੀਤਾ। ਬਲਾਕ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਾ. ਮਨਪ੍ਰੀਤ ਕੌਰ ਨੋਡਲ ਅਫਸਰ ਨੇ ਕਿਹਾ ਕਿ ‘ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ ‘ਕੋਵਿਡ ਦੇ ਫੈਲਾਅ ਨੂੰ ਰੋਕਣ ਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸਾ ਵਿਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਡਾ. ਮਨਪ੍ਰੀਤ ਕੌਰ ਨੋਡਲ ਅਫਸਰ ਪੀ. ਐਚ. ਸੀ ਸੁਜੋ, ਡਾ. ਹਰਪ੍ਰੀਤ ਕੌਰ ਏ. ਐਨ. ਐੱਮ, ਡਾ. ਕੁਲਜਿੰਦਰ ਕੌਰ ਏ. ਐਨ. ਐੱਮ, ਡਾ. ਗਿੱਲ, ਸੁਰਜੀਤ ਸਿੰਘ ਟੀਚਰ ਹਾਜ਼ੀਰ ਸਨ ਇਸ ਮੌਕੇ ਤੇ ਦੋਸਾਂਝ ਨੇ ਕਿਹਾ ਕੀ ਸਾਨੂੰ ਕਰੋਨਾ ਤੋਂ ਬਚਣ ਲਈ ਇਹ ਟੀਕੇ ਜ਼ਰੂਰ ਲਵਾਉਣਾ ਚਾਹੀਦਾ ਹੈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ