Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਬਾਂਦੀਪੋਰਾ ਤੋਂ ਸੁਰੱਖਿਆ ਬਲਾਂ ਨੇ ਟੀਆਰਐਫ ਦੇ ਦੋ ਓਜੀਡਬਲਯੂ ਕੀਤੇ ਗਿਰਫ਼ਤਾਰ

April 21, 2021 02:34 PM

ਬਾਂਦੀਪੋਰਾ, 21 ਅਪ੍ਰੈਲ (ਏਜੰਸੀ) : ਬਾਂਦੀਪੋਰਾ ਤੋਂ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਸਾਥੀਆਂ (ਓਜੀਡਬਲਯੂ) ਨੂੰ ਗਿਰਫ਼ਤਾਰ ਕੀਤਾ ਹੈ। ਦੋਵੇਂ ਅੱਤਵਾਦੀ ਦਿ ਰਜਿਸਟੇਂਸ ਫਰੰਟ (ਟੀਆਰਐਫ) ਅੱਤਵਾਦੀ ਸੰਗਠਨ ਨਾਲ ਸਬੰਧਤ ਹਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਟੀਆਰਐਫ ਨਾਲ ਸਬੰਧਤ ਕਈ ਇਤਰਾਜ਼ਯੋਗ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਇਹ ਦੋਵੇਂ ਓਜੀਡਬਲਯੂ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਸਨ। ਇਨ੍ਹਾਂ ਦੋਵਾਂ ਨੇ ਓਜੀਡਬਲਯੂ ਅੱਤਵਾਦੀਆਂ ਨੂੰ ਪਨਾਹ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ। ਇਸ ਤੋਂ ਇਲਾਵਾ, ਇਹ ਦੋਵੇਂ ਨਿਰਦੋਸ਼ ਲੋਕਾਂ ਨੂੰ ਲੁਭਾ ਕੇ ਅੱਤਵਾਦੀ ਸੰਗਠਨਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਤ ਕਰਦੇ ਸਨ।

ਗਿਰਫ਼ਤਾਰ ਕੀਤੇ ਜਾਣ ਤੋਂ ਬਾਅਦ, ਦੋਵਾਂ ਓਜੀਡਬਲਯੂ ਨੇ ਸਖਤ ਪੁੱਛਗਿੱਛ ਤੇ ਮੰਨਿਆ ਕਿ ਉਹ ਸਥਾਨਕ ਨੌਜਵਾਨਾਂ ਨੂੰ ਟੀਆਰਐਫ ਵਿੱਚ ਸ਼ਾਮਲ ਹੋਣ ਲਈ ਉਕਸਾ ਰਹੇ ਸਨ। ਇਸ ਤੋਂ ਇਲਾਵਾ ਉਹ ਬਾਂਦੀਪੁਰਾ ਆਉਣ ਵਾਲੇ ਅੱਤਵਾਦੀਆਂ ਦੇ ਠਹਿਰਨ, ਹਥਿਆਰ ਲੈ ਜਾਣ ਅਤੇ ਉਨ੍ਹਾਂ ਦੇ ਖਾਣੇ-ਪਾਣੀ ਦਾ ਪ੍ਰਬੰਧ ਵੀ ਕਰਦੇ ਸਨ। ਦੋਵਾਂ ਖ਼ਿਲਾਫ਼ ਥਾਣਾ ਅਰਾਗਾਮ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ