Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

'ਕੋਵੈਕਸੀਨ' ਮਲਟੀ ਵੇਰੀਐਂਟ ਖ਼ਿਲਾਫ਼ ਅਸਰਦਾਰ : ਆਈਸੀਐਮਆਰ

April 21, 2021 02:54 PM

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ) : ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਟੀਕਾ ‘ਕੋਵੈਕਸੀਨ’ ਕੋਵਿਡ ਦੇ ਮਲਟੀਪਲ ਰੂਪਾਂ ਅਤੇ ਦੋਹਰੇ ਪਰਿਵਰਤਨਸ਼ੀਲ ਸਟ੍ਰੈਨਾਂ ‘ਤੇ ਪ੍ਰਭਾਵਸ਼ਾਲੀ ਹੈ।

ਆਪਣੇ ਟਵੀਟ ਦੇ ਜ਼ਰੀਏ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ ਸੀਐਮਆਰ) ਨੇ ਕਿਹਾ ਕਿ ਉਹ ਆਪਣੀ ਇੱਕ ਖੋਜ ਵਿੱਚ ਇਸ ਸਿੱਟੇ 'ਤੇ ਪਹੁੰਚੇ ਹਨ ਕਿ ਕੋਵੈਕਸੀਨ ਬਹੁ ਰੂਪਾਂ ਅਤੇ ਦੋਹਰੇ ਪਰਿਵਰਤਨਸ਼ੀਲ ਸਟ੍ਰੈਨਾਂ ਦੇ ਵਿਰੁੱਧ ਕਾਫ਼ੀ ਹੱਦ ਤੱਕ ਪ੍ਰਭਾਵਸ਼ਾਲੀ ਹੈ।

ਵਰਣਨਯੋਗ ਹੈ ਕਿ ਕੋਵੈਕਿਨ ਭਾਰਤ ਵਿੱਚ ਨਿਰਮਿਤ ਕੋਰੋਨਾ ਟੀਕਾ ਹੈ। ਇਸ ਨੂੰ ਆਈਸੀਐਮਆਰ ਅਤੇ ਭਾਰਤ ਬਾਓਟੈਕ ਨੇ ਸਾਂਝੇ ਤੌਰ 'ਤੇ ਵਿਕਸਤ ਕੀਤਾ ਹੈ।

ਭਾਰਤ ਬਾਇਓਟੈਕ ਕੰਪਨੀ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਕ੍ਰਿਸ਼ਨਾ ਐੱਲਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਰਤ ਬਾਓਟੈਕ ਅਗਲੇ ਮਹੀਨੇ ਦੇਸ਼ ਵਿੱਚ ਟੀਕਾਕਰਨ ਮੁਹਿੰਮ ਦੇ ਸਮਰਥਨ ਲਈ ‘ਕੋਵੈਕਸੀਨ’ ਦੀਆਂ 30 ਲੱਖ ਖੁਰਾਕਾਂ ਤਿਆਰ ਕਰੇਗੀ। ਮਾਰਚ ਵਿੱਚ, ਕੰਪਨੀ ਨੇ ਕੋਵੈਕਸੀਨ ਦੀਆਂ 15 ਲੱਖ ਖੁਰਾਕਾਂ ਦਾ ਉਤਪਾਦਨ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ