Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੁਨੀਆ

ਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

April 21, 2021 03:55 PM

ਵਾਸ਼ਿੰਗਟਨ, 21 ਅਪ੍ਰੈਲ (ਏਜੰਸੀ) : ਅਮਰੀਕਨ ਮਿਨੇਸੋਟਾ ਰਾਜ ਦੇ ਮਿਨੀਆਪੋਲਿਸ ਸਿਟੀ ਪੁਲਿਸ ਦੇ ਸਾਬਕਾ ਅਧਿਕਾਰੀ ਡੈਰਿਕ ਚੌਵਿਨ ਨੂੰ ਅਫਰੀਕੀ-ਅਮਰੀਕੀ ਜਾਰਜ ਫਲਾਇਡ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੈਨਪਿਨ ਕਾਉਂਟੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ। ਚੌਵਿਨ ਨੂੰ ਇਸ ਕਤਲ ਦੇ ਮੁਕੱਦਮੇ ਦੇ ਤਿੰਨੋਂ ਦੋਸ਼ਾਂ ਵਿੱਚ ਇਲਜ਼ਾਮਾਂ ਹੇਠ ਠਹਿਰਾਇਆ ਗਿਆ ਹੈ। ਜੱਜ ਪੀਟਰ ਕਾਉਂਟੀ ਨੇ ਸਰਬਸੰਮਤੀ ਨਾਲ ਫੈਸਲੇ ਨੂੰ ਪੜ੍ਹਿਆ।

ਫੈਸਲਿਆਂ ਤੋਂ ਬਾਅਦ ਟਿੱਪਣੀ ਕਰਦਿਆਂ, ਰਾਸ਼ਟਰਪਤੀ ਜੋਅ ਬਾਈਡਨ ਨੇ ਕਿਹਾ ਕਿ ਹਿੰਸਾ ਦੀ ਬਜਾਏ ਸ਼ਾਂਤੀ ਨਾਲ ਫਲਾਇਡ ਦੀ ਮੌਤ ਅਤੇ ਇਸ ਫ਼ੈਸਲੇ ਦਾ ਪ੍ਰਤਿਕਰਮ ਹੋਣਾ ਚਾਹੀਦਾ ਹੈ।ਰਾਸ਼ਟਰਪਤੀ ਨੇ ਕਿਹਾ, ਉਇਹ ਮੇਰੀ ਉਮੀਦ ਅਤੇ ਪ੍ਰਾਰਥਨਾ ਹੈ ਕਿ ਅਸੀਂ ਸਾਰੇ ਇਸ ਦੇਸ਼ ਵਿੱਚ ਸਹੀ ਅਰਥਾਂ ਚ ਨਸ਼ਲੀ ਬਦਲਾਅ ਲਿਆ ਸਕੀਏ। ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਉਇਹ ਮਹੱਤਵਪੂਰਣ ਤਬਦੀਲੀ ਦਾ ਪਲ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਚੌਵਿਨ ਨੇ ਪਿਛਲੇ ਸਾਲ 9 ਮਿੰਟ ਤੋਂ ਵੱਧ ਸਮੇਂ ਤੱਕ ਜੌਰਜ ਫਲਾਇਡ ਦੀ ਗਰਦਨ ਨੂੰ ਆਪਣੇ ਗੋਡੇ ਦੇ ਹੇਠਾਂ ਰੱਖਿਆ ਸੀ ਜਿਸ ਨਾਲ ਜੋਰਜ ਫਲਾਇਡ ਦੀ ਮੌਤ ਹੋ ਗਈ ਸੀ । ਅਮਰੀਕਾ ਵਿੱਚ ਨਸ਼ਲੀ ਵਿਤਕਰਿਆਂ ਅਤੇ ਪੁਲਿਸ ਦੀ ਬੇਰਹਿਮੀ ਦੇ ਖਿਲਾਫ ਪੂਰੇ ਦੇਸ਼ ਭਰ ਵਿੱਚ ਮੁਜ਼ਾਹਾਰੇ ਹੋਏ ਅਤੇ ਪੂਰੀ ਦੁਨੀਆ 'ਚ ਇਸ ਮਾਮਲੇ ਦੀ ਗੂੰਜ ਸੁਣਾਈ ਦਿੱਤੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓ

ਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂ

ਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰ

ਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜ

ਅਫਗਾਨਿਸਤਾਨ : ਕਾਬੁਲ ਮਸਜਿਦ ’ਚ ਧਮਾਕਾ, 12 ਦੀ ਮੌਤ ਤੇ ਦਰਜ਼ਨਾਂ ਜ਼ਖ਼ਮੀ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਭਾਰਤ 'ਚ ਕੋਰੋਨਾ ਸੰਕਟ ਨੂੰ ਲੈ ਕੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

ਅਮਰੀਕਾ ਦੇ ਮੈਡੀਕਲ ਸਲਾਹਕਾਰ ਬੋਲੇ : ਮਹਾਂਮਾਰੀ ਖਤਮ ਹੋਣ ਤੋਂ ਪਹਿਲਾਂ ਹੀ ਭਾਰਤ ਨੇ ਦਿੱਤੀ ਪਾਬੰਦੀਆਂ ’ਚ ਢਿੱਲ

ਇਜ਼ਰਾਈਲ-ਫਿਲਸਤੀਨ ਸੰਘਰਸ਼ 'ਚ ਚਾਰੇ ਪਾਸੇ ਤਬਾਹੀ, ਹੁਣ ਤੱਕ 43 ਦੀ ਮੌਤ

ਐਰਦੋਆਨ ਦੀ ਪੁਤਿਨ ਨੂੰ ਅਪੀਲ - ਇਜ਼ਰਾਈਲ ਨੂੰ ਸਿਖਾਇਆ ਜਾਵੇ ਸਬਕ

ਅਸਟ੍ਰੇਲੀਆ ਦੀਆਂ ਅੰਤਰਰਾਸ਼ਟਰੀ ਸਰਹੱਦਾਂ 2022 ਦੇ ਅੱਧ ਤੋਂ ਬਾਅਦ ਖੋਲ੍ਹਣ ਦੀ ਸੰਭਾਵਨਾ