Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

April 21, 2021 04:02 PM

ਬਰਨਾਲਾ, 21 ਅਪਰੈਲ (ਏਜੰਸੀ) : ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹਾ ਬਰਨਾਲਾ ਸਮੇਤ ਸੂਬੇ ਭਰ ਵਿੱਚ 22 ਅਪ੍ਰੈਲ 2021 ਤੋਂ 30 ਅਪ੍ਰੈਲ 2021 ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਸਰਕਾਰ ਦੀਆਂ ਕੋਵਿਡ-19 ਸਬੰਧੀ ਨਵੀਂ ਜਾਰੀ ਗਾਈਡਲਾਈਨਜ਼ ਅਨੁਸਾਰ ਹਾਲ ਦੀ ਘੜੀ ਮੁਲਤਵੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਆਦਿਤਯ ਡੇਚਲਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਸੰਚਾਰ ਦੇ ਸਾਧਨਾਂ ਰਾਹੀਂ ਪ੍ਰਾਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ