Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਚੰਡੀਗੜ੍ਹ

ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਗੋਰਖੀ ਦਾ ਦੇਹਾਂਤ

April 26, 2021 10:56 AM

ਦਸਬ
ਚੰਡੀਗੜ੍ਹ/25 ਅਪ੍ਰੈਲ : ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਗੋਰਖੀ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਇਸ ਵੇਲੇ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਸੈਕਟਰ-32 ਦੇ ਸਰਕਾਰੀ ਕਾਲਜ/ਹਸਪਤਾਲ ਵਿਖੇ ਚੱਲ ਰਿਹਾ ਸੀ। ਪ੍ਰੇਮ ਗੋਰਖੀ ਲੰਬਾ ਸਮਾਂ ‘ਦੇਸ਼ ਸੇਵਕ’ ਦੇ ਨਾਲ ਵੀ ਜੁੜੇ ਰਹੇ, ਉਹ ਇੱਥੇ ਮੈਗਜ਼ੀਨ ਸੰਪਾਦਕ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ। ਪੰਜਾਬੀ ਸਾਹਿਤ ਦੀਆਂ ਅਦੀਬ ਸ਼ਖ਼ਸੀਅਤਾਂ ’ਚ ਵੱਡਾ ਸਥਾਨ ਰੱਖਦੇ ਗੋਰਖੀ ਨੇ ਕਹਾਣੀ ਸੰਗਿ੍ਰਹ ਮਿੱਟੀ ਰੰਗੇ ਲੋਕ,ਜੀਣ-ਮਰਨ, ਅਰਜਨ ਸਫੈਦੀ ਵਾਲਾ, ਧਰਤੀ ਪੁੱਤਰ, ਤਿੱਤਰ ਖੰਭੀ ਜੂਹ, ਵਣਵੇਲਾ, ਬੁੱਢੀ ਰਾਤ ਤੇ ਸੂਰਜ, ਆਪੋ-ਆਪਣੇ ਗੁਨਾਹ ਤੇ ਸਵੈ-ਜੀਵਨੀ ‘ਗੈਰ-ਹਾਜ਼ਰ ਆਦਮੀ’ ਪੰਜਾਬੀ ਪਾਠਕਾਂ ਦੀ ਝੋਲੀ ਪਾਏ। ਪ੍ਰੇਮ ਗੋਰਖੀ ਨੇ ਲੰਬਾ ਸਮਾਂ ਮੀਡੀਆ ਖੇਤਰ/ਵੱਡੀਆਂ ਅਖਬਾਰਾਂ ’ਚ ਬਿਤਾਇਆ, ਇਸ ਕਰਕੇ ਉਨ੍ਹਾਂ ਨੂੰ ਪੱਤਰਕਾਰ ਕਹਿ ਕੇ ਵੀ ਪੁਕਾਰਿਆ ਜਾਂਦਾ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ ’ਚ 7 ਦਿਨਾਂ ਦਾ ‘ਮਿੰਨੀ ਲਾਕਡਾਊਨ’ ਅੱਜ ਤੋਂ

ਲੋਕ ਹਿੱਤ ਮਿਸ਼ਨ ਦੀ ਟੀਮ ਨੇ ਮਟਕਾ ਚੌਂਕ ਚੰਡੀਗੜ੍ਹ ਦੇ ਕਿਸਾਨ ਧਰਨੇ ’ਚ ਕੀਤੀ ਸ਼ਮੂਲੀਅਤ

ਕੋਰੋਨਾ ਮਰੀਜ਼ ਨੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

ਚੰਡੀਗੜ੍ਹ ’ਚ ਵਧਾਇਆ ‘ਨਾਈਟ ਕਰਫ਼ਿਊ’ ਦਾ ਸਮਾਂ

ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ

ਸਪੀਕਰ ਰਾਣਾ ਕੇਪੀ ਸਿੰਘ ਨੇ ਲਗਵਾਇਆ ਕੋਵਿਡ ਦਾ ਦੂਸਰਾ ਟੀਕਾ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ