Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਚੰਡੀਗੜ੍ਹ

ਸਪੀਕਰ ਰਾਣਾ ਕੇਪੀ ਸਿੰਘ ਨੇ ਲਗਵਾਇਆ ਕੋਵਿਡ ਦਾ ਦੂਸਰਾ ਟੀਕਾ

April 27, 2021 11:51 AM

ਰੂਪਨਗਰ/26 ਅਪ੍ਰੈਲ/ਰਾਜਨ ਵੋਹਰਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਪੀਜੀਆਈ ਚੰਡੀਗੜ੍ਹ ਵਿਖੇ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਡੋਜ਼ ਲਗਵਾਈ ਗਈ। ਕੋਵਿਡ ਦਾ ਦੂਸਰਾ ਟੀਕਾ ਲਗਵਾਉਣ ਮਗਰੋਂ ਰਾਣਾ ਕੇਪੀ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਮਹਿਸੂਸ ਕਰ ਰਹੇ ਹਨ l ਉਨ੍ਹਾਂ ਨੇ ਲੋਕਾਂ ਨੂੰ ਕੋਵਿਡ-19 ਦੇ ਬਚਾਅ ਲਈ ਸ਼ੁਰੂ ਕੀਤੀ ਗਈ ਇਸ ਵੈਕਸੀਨੇਸ਼ਨ ਲਈ ਅੱਗੇ ਆਉਣ ਅਤੇ ਹਰ ਯੋਗ ਵਿਅਕਤੀ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ।
ਰਾਣਾ ਕੇਪੀ ਸਿੰਘ ਨੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘਟਾਉਣ ਲਈ ਉਹ ਸਦਾ ਮਾਸਕ ਪਾ ਕੇ ਰੱਖਣ ਅਤੇ ਜਨਤਕ ਥਾਵਾਂ ਤੇ ਇੱਕ ਦੂਸਰੇ ਤੋਂ ਉਚਿਤ ਦੂਰੀ ਬਰਕਰਾਰ ਰੱਖਣ। ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਧੋਂਦੇ ਰਹਿਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ ’ਚ 7 ਦਿਨਾਂ ਦਾ ‘ਮਿੰਨੀ ਲਾਕਡਾਊਨ’ ਅੱਜ ਤੋਂ

ਲੋਕ ਹਿੱਤ ਮਿਸ਼ਨ ਦੀ ਟੀਮ ਨੇ ਮਟਕਾ ਚੌਂਕ ਚੰਡੀਗੜ੍ਹ ਦੇ ਕਿਸਾਨ ਧਰਨੇ ’ਚ ਕੀਤੀ ਸ਼ਮੂਲੀਅਤ

ਕੋਰੋਨਾ ਮਰੀਜ਼ ਨੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

ਚੰਡੀਗੜ੍ਹ ’ਚ ਵਧਾਇਆ ‘ਨਾਈਟ ਕਰਫ਼ਿਊ’ ਦਾ ਸਮਾਂ

ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਗੋਰਖੀ ਦਾ ਦੇਹਾਂਤ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ