Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਚੰਡੀਗੜ੍ਹ

ਚੰਡੀਗੜ੍ਹ ’ਚ ਵਧਾਇਆ ‘ਨਾਈਟ ਕਰਫ਼ਿਊ’ ਦਾ ਸਮਾਂ

April 29, 2021 11:03 AM

ਚੰਡੀਗੜ੍ਹ, 28 ਅਪ੍ਰੈਲ (ਦਸਬ) : ਸ਼ਹਿਰ ’ਚ ਕੋਰੋਨਾ ਕੇਸਾਂ ’ਚ ਲਗਾਤਾਰ ਹੋ ਰਹੇ ਵਾਧੇ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਚੰਡੀਗੜ੍ਹ ’ਚ ਵੀ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਯੂਟੀ ਪ੍ਰਸ਼ਾਸਕ ਦੀ ਪ੍ਰਧਾਨਗੀ ’ਚ ਹੋਈ ਵਾਰ ਰੂਮ ਦੀ ਮੀਟਿੰਗ ’ਚ ਇਹ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ’ਚ ਨਾਈਟ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਸੀ ਪਰ ਕੋਰੋਨਾ ਕੇਸਾਂ ਨੂੰ ਵੇਖਦਿਆਂ ਪੰਜਾਬ ਦੀ ਤਰਜ ’ਤੇ ਇਸ ਸਮੇਂ ’ਚ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਹੋਮ ਡਿਲਿਵਰੀ ਰਾਤ 9 ਵਜੇ ਤੱਕ ਹੀ ਹੋਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਗੈਰ-ਜ਼ਰੂਰੀ ਸੇਸਾਵਾਂ ਨਾਈਟ ਕਰਫ਼ਿਊ ਦੌਰਾਨ ਬੰਦ ਰਹਿਣਗੀਆਂ। ਇਹ ਸਾਰੇ ਹੁਕਮ ਕੱਲ੍ਹ ਤੋਂ ਲਾਗੂ ਕੀਤੇ ਜਾਣਗੇ। ਇਸ ਦੇ ਨਾਲ ਸਕੂਲ, ਕਾਲਜ, ਸਾਰੇ ਵਿੱਦਿਅਕ ਅਦਾਰੇ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ 15 ਮਈ ਤੱਕ ਬੰਦ ਰਹਿਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ ’ਚ 7 ਦਿਨਾਂ ਦਾ ‘ਮਿੰਨੀ ਲਾਕਡਾਊਨ’ ਅੱਜ ਤੋਂ

ਲੋਕ ਹਿੱਤ ਮਿਸ਼ਨ ਦੀ ਟੀਮ ਨੇ ਮਟਕਾ ਚੌਂਕ ਚੰਡੀਗੜ੍ਹ ਦੇ ਕਿਸਾਨ ਧਰਨੇ ’ਚ ਕੀਤੀ ਸ਼ਮੂਲੀਅਤ

ਕੋਰੋਨਾ ਮਰੀਜ਼ ਨੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ

ਸਪੀਕਰ ਰਾਣਾ ਕੇਪੀ ਸਿੰਘ ਨੇ ਲਗਵਾਇਆ ਕੋਵਿਡ ਦਾ ਦੂਸਰਾ ਟੀਕਾ

ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਗੋਰਖੀ ਦਾ ਦੇਹਾਂਤ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ