Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਮਨੋਰੰਜਨ

ਹੁਣ ਅਦਾਕਾਰਾ ਗੀਤਾ ਬਹਿਲ ਦੀ ਹੋਈ ਕੋਰੋਨਾ ਨਾਲ ਮੌਤ

May 03, 2021 11:21 AM

ਮੁੰਬਈ, 2 ਮਈ (ਏਜੰਸੀਆਂ) : ਫਿਲਮ ਅਦਾਕਾਰ ਗੀਤਾ ਬਹਿਲ ਦਾ ਸ਼ਨਿਚਰਵਾਰ ਰਾਤ ਕੋਰੋਨਾ ਲਾਗ ਕਾਰਨ ਦੇਹਾਂਤ ਹੋ ਗਿਆ। ਗੀਤਾ ਬਹਿਲ ਨੂੰ 19 ਅਪ੍ਰੈਲ ਨੂੰ ਜੁਹੂ ਸਥਿਤ ਕ੍ਰਿਟੀਕੇਅਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਹ 64 ਸਾਲ ਦੀ ਸਨ। 80 ਦੇ ਦਹਾਕੇ ’ਚ ਰਿਸ਼ੀ ਕਪੂਰ ਤੋਂ ਲੈ ਕੇ ਸ਼ਤਰੂਘਨ ਸਿਨਹਾ ਤੱਕ ਕਈ ਵੱਡੇ ਅਦਾਕਾਰਾਂ ਨਾਲ ਫਿਲਮਾਂ ’ਚ ਕੰਮ ਕਰਨ ਵਾਲੀ ਗੀਤਾ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਨੇ ਆਪਣੀ ਲਪੇਟ ’ਚ ਲੈ ਲਿਆ ਸੀ। ਗੀਤਾ ਬਹਿਲ ਨੇ ਡਾਇਰੈਕਟਰ ਰਾਜ ਖੋਸਲਾ ਦੀ ਹਿੱਟ ਫਿਲਮ ‘ਮੈਂ ਤੁਲਸੀ ਤੇਰੇ ਆਂਗਨ ਕੀ’ (1978) ਤੋਂ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਫਿਲਮ ’ਚ ਵਿਨੋਦ ਖੰਨਾ, ਨੂਤਨ ਤੇ ਆਸ਼ਾ ਪਾਰੇਖ ਵਰਗੇ ਦਿੱਗਜ ਕਲਾਕਾਰ ਮੁੱਖ ਭੂਮਿਕਾਵਾਂ ’ਚ ਸਨ। ਗੀਤਾ ਦੀ ਮਾਂ, ਭਰਾ ਹੁਣ ਰਿਕਵਰ ਕਰ ਰਹੇ ਹਨ। ਗੀਤਾ ਨੇ ਦੋ ਲਵਰ, ਮੇਰਾ ਦੋਸਤ ਮੇਰਾ ਦੁਸ਼ਮਣ, ਨਯਾ ਸਫਰ ਆਦਿ ਫ਼ਿਲਮਾਂ ’ਚ ਅਦਾਕਾਰੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗ

ਆਪਣੀ ਮੌਤ ਦੀ ਅਫਵਾਹ 'ਤੇ ਮੁਕੇਸ਼ ਖੰਨਾ ਦਾ ਜਵਾਬ : 'ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਫੜ ਕੇ ਚਾੜੋ ਕੁਟਾਪਾ'

ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਕੋਰੋਨਾ ਨੂੰ ਦਿੱਤੀ ਮਾਤ

ਤੇਲਗੂ ਅਦਾਕਾਰ ਅਤੇ ਐਂਕਰ ਟੀ ਨਰਸਿਮਹਾ ਰਾਓ ਦਾ ਦੇਹਾਂਤ

ਬਾਲੀਵੁੱਡ 'ਕੁਈਨ' ਕੰਗਨਾ ਰਣੌਤ ਵੀ ਆਈ ਕੋਰੋਨਾ ਦੀ ਲਪੇਟ 'ਚ

ਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥ

ਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤ

ਮਸ਼ਹੂਰ ਅਦਾਕਾਰਾ ਸ਼੍ਰੀਪ੍ਰਦਾ ਦਾ ਕੋਰੋਨਾ ਨਾਲ ਦੇਹਾਂਤ

ਅਭਿਨੇਤਰੀ ਅਭਿਲਾਸ਼ਾ ਪਾਟਿਲ ਦਾ 47 ਸਾਲ ਦੀ ਉਮਰ 'ਚ ਕੋਰੋਨਾ ਨਾਲ ਦੇਹਾਂਤ

ਪੰਜਾਬੀ ਅਦਾਕਾਰਾ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ’ਚ ਦੇਹਾਂਤ