Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਸੀਨੀਅਰ ਪੱਤਰਕਾਰ ਕਾਲਾਬੂਲਾ ਦੀ ਹਾਲਤ ਗੰਭੀਰ

May 03, 2021 01:08 PM

- ਸਰਕਾਰ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਮਦਦ ਦੀ ਅਪੀਲ

ਸ਼ੇਰਪੁਰ, 2 ਮਈ (ਰਣਜੀਤ ਸਿੰਘ ਸਿੱਧੂ) : ਸੀਨੀਅਰ ਪੱਤਰਕਾਰ ਅਤੇ ਉਘੇ ਸਮਾਜ ਸੇਵੀ ਰਜਿੰਦਰਜੀਤ ਸਿੰਘ ਕਾਲਾਬੂਲਾ ਪਿਛਲੇ ਕਈ ਮਹੀਨਿਆਂ ਤੋਂ ਗੁਰਦਿਆਂ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ ਇਸ ਕਰਕੇ ਉਨ੍ਹਾਂ ਦਾ ਹਫ਼ਤੇ ਵਿੱਚ ਤਿੰਨ ਵਾਰ ਡਾਇਲਸਿਸ ਹੁੰਦਾ ਹੈ।ਪਹਿਲਾਂ ਉਨ੍ਹਾਂ ਦਾ ਇਲਾਜ ਅਮਰ ਹਸਪਤਾਲ ਪਟਿਆਲਾ ਤੋਂ ਚੱਲ ਰਿਹਾ ਸੀ, ਅੱਜਕੱਲ੍ਹ ਉਹ ਪੀਜੀਆਈ ਚੰਡੀਗੜ੍ਹ ਦੇ ਇਲਾਜ ਅਧੀਨ ਹਨ। ਇਸ ਵੇਲੇ ਬੁਖਾਰ ਦੀ ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਪ੍ਰੈੱਸ ਕਲੱਬ ਮਹਿਲ ਕਲਾਂ ਦੇ ਚੇਅਰਮੈਨ ਅਵਤਾਰ ਸਿੰਘ ਅਣਖੀ, ਮੁਲਾਜਮ ਆਗੂ ਮਾਸਟਰ ਜਰਨੈਲ ਸਿੰਘ ਮਿੱਠੇਵਾਲ, ਉੱਘੇ ਸਮਾਜ ਸੇਵੀ ਹਰਦੇਵ ਸਿੰਘ ਪਟਿਆਲਾ, ਅਮਰਜੀਤ ਸਿੰਘ ਖਹਿਰਾ, ਸੰਗੀਤ, ਸਾਹਿਤ ਅਤੇ ਕਲਾ ਕਲਾ ਮੰਚ ਲੁਧਿਆਣਾ ਦੇ ਪ੍ਰਧਾਨ ਅਮਨਦੀਪ ਸਿੰਘ ਦਰਦੀ, ਐਡਵੋਕੇਟ ਜਸਬੀਰ ਸਿੰਘ ਖੇੜੀ, ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਰਜੇਸ਼ ਰਿਖੀ ਪੰਜਗਰਾਈਆਂ ਅਤੇ ਸਮਾਜ ਭਲਾਈ ਮੰਚ ਸ਼ੇਰਪੁਰ ਦੇ ਆਗੂ ਮੇਘ ਰਾਜ ਜੋਸੀ ਨੇ ਪੰਜਾਬ ਸਰਕਾਰ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿਚ ਪੀੜਤ ਪਰਿਵਾਰ ਦੀ ਯੋਗ ਸਹਾਇਤਾ ਕੀਤੀ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ