Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਆਕਸੀਜਨ ਬਿਨਾਂ ਮਰੀਜ਼ ਮਰੇ ਜਾਂ ਮਾਰੇ ਗਏ : ਰਾਹੁਲ ਗਾਂਧੀ

May 04, 2021 11:14 AM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰਨਾਟਕ ਦੇ ਚਾਮਰਾਜਨਗਰ ’ਚ ਆਕਸੀਜਨ ਦੀ ਘਾਟ ਨਾਲ 24 ਮਰੀਜ਼ਾਂ ਦੀ ਮੌਤ ਨੂੰ ਲੈ ਕੇ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਉਹ ਦੱਸਣ ਕਿ ਇਸ ਘਟਨਾ ਦੇ ਪੀੜਤ ਮਰੇ ਹਨ ਜਾਂ ਮਾਰੇ ਗਏ ਹਨ। ਰਾਹੁਲ ਨੇ ਟਵੀਟ ਕੀਤਾ, ‘‘ਮਰ ਗਏ ਜਾਂ ਮਾਰੇ ਗਏ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ। ਸਿਸਟਮ ਦੇ ਜਾਗਣ ਤੋਂ ਬਾਅਦ ਪਹਿਲਾਂ ਅਜਿਹਾ ਹੋਰ ਕਿੰਨਾ ਦੁਖ ਸਹਿਨ ਕਰਨਾ ਪਵੇਗਾ।’’ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ ਇਸ ਘਟਨਾ ’ਤੇ ਸਵਾਲ ਚੁੱਕਿਆ ਤੇ ਕਿਹਾ ਇਹ ਕਤਲ ਯੇਦੀਯੁਰੱਪਾ ਸਰਕਾਰ ਦੀ ਲਾਪਰਵਾਹੀ ਨਾਲ ਹੋਇਆ। ਸਿਹਤ ਮੰਤਰੀ ਅਸਤੀਫ਼ਾ ਦੇਣ। ਕੀ ਮੁੱਖ ਮੰਤਰੀ ਯੇਦੀਯੁਰੱਪਾ ਜੀ ਇਨ੍ਹਾਂ ਮੌਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਣਗੇ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ