Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

May 04, 2021 06:05 PM

ਚੰਡੀਗੜ੍ਹ, 04 ਮਈ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਜਸਕਿਰਨ ਸਿੰਘ, ਆਈ.ਏ.ਐੱਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ