Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ : ਆਸ਼ੂ

May 04, 2021 06:13 PM

ਚੰਡੀਗੜ੍ਹ, 04 ਮਈ : ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ | ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ | ਜਿਸ ਦੋਰਾਨ 9 ਦੁਕਾਨਦਾਰਾਂ ਉੱਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿੱਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾਂ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ