Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਪੰਜਾਬ ’ਚ ਕੋਰੋਨਾ ਨਾਲ 173 ਹੋਰ ਮੌਤਾਂ

May 05, 2021 10:55 AM

- ਇੱਕ ਦਿਨ ’ਚ ਆਏ 7601 ਨਵੇਂ ਮਾਮਲੇ

ਚੰਡੀਗੜ੍ਹ, 4 ਮਈ (ਦਸਬ) : ਪੰਜਾਬ ’ਚ ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 7601 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 399556 ’ਤੇ ਪੁੱਜ ਗਈ ਹੈ ਅਤੇ 173 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁਲ ਅੰਕੜਾ 9645 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 61935 ਹੈ ਅਤੇ ਕੋਰੋਨਾ ਪਾਜ਼ੇਟਿਵ 327976 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 7443337 ਹੋ ਗਈ ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਮੰਗਲਵਾਰ ਨੂੰ 22 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 7601 ਨਵੇਂ ਮਾਮਲੇ ਮਿਲੇ ਹਨ, ਜਿਨ੍ਹਾਂ ’ਚੋਂ ਲੁਧਿਆਣਾ 1347, ਜਲੰਧਰ 733, ਪਟਿਆਲਾ 624, ਐਸਏਐਸ ਨਗਰ 847, ਅੰਮ੍ਰਿਤਸਰ 674, ਗੁਰਦਾਸਪੁਰ 192, ਬਠਿੰਡਾ 803, ਹੁਸ਼ਿਆਰਪੁਰ 186, ਫਿਰੋਜ਼ਪੁਰ 103, ਪਠਾਨਕੋਟ 284, ਸੰਗਰੂਰ 209, ਕਪੂਰਥਲਾ 101, ਫਰੀਦਕੋਟ 189, ਸ੍ਰੀ ਮੁਕਤਸਰ ਸਾਹਿਬ 429, ਫਾਜ਼ਿਲਕਾ 243, ਮੋਗਾ 193, ਰੋਪੜ 71, ਸ੍ਰੀ ਫ਼ਤਹਿਗੜ੍ਹ ਸਾਹਿਬ 98, ਬਰਨਾਲਾ 22, ਤਰਨ ਤਾਰਨ 74, ਐਸਬੀਐਸ ਨਗਰ 77 ਤੇ ਮਾਨਸਾ ’ਚ 85 ਮਾਮਲੇ ਸਾਹਮਣੇ ਆਏ ਹਨ।
ਸੂਬੇ ਦੇ 22 ਜ਼ਿਲ੍ਹਿਆਂ ’ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ : ਲੁਧਿਆਣਾ 60135, ਜਲੰਧਰ 45638, ਐਸਏਐਸ ਨਗਰ 49932, ਪਟਿਆਲਾ 35254, ਅੰਮ੍ਰਿਤਸਰ 34176, ਹੁਸ਼ਿਆਰਪੁਰ 21314, ਬਠਿੰਡਾ 23323, ਗੁਰਦਾਸਪੁਰ 16235, ਕਪੂਰਥਲਾ 12784, ਐਸਬੀਐਸ ਨਗਰ 9029, ਪਠਾਨਕੋਟ 11036, ਸੰਗਰੂਰ 9418, ਫਿਰੋਜ਼ਪੁਰ 8131, ਰੋਪੜ 8781, ਫਰੀਦਕੋਟ 8217, ਫਾਜ਼ਿਲਕਾ 8795, ਸ੍ਰੀ ਮੁਕਤਸਰ ਸਾਹਿਬ 9021, ਸ੍ਰੀ ਫ਼ਤਹਿਗੜ੍ਹ ਸਾਹਿਬ 5452, ਤਰਨ ਤਾਰਨ 5871, ਮੋਗਾ 5833, ਮਾਨਸਾ 7318, ਬਰਨਾਲਾ ’ਚ 3863 ਮਾਮਲੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 399556 ’ਤੇ ਪੁੱਜ ਗਈ ਹੈ ਅਤੇ 173 ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 9645 ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ