Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਦੁਨੀਆ

ਇਜ਼ਰਾਇਲ ਦੇਵੇਗਾ ਭਾਰਤ ਨੂੰ ਮੈਡੀਕਲ ਸਹਾਇਤਾ

May 05, 2021 11:03 AM

ਏਜੰਸੀਆਂ
ਤੇਲ ਅਵੀਵ/4 ਮਈ : ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਭਾਰਤ ਨੂੰ ਵਿਦੇਸ਼ਾਂ ਵੱਲੋਂ ਜ਼ਰੂਰੀ ਦਵਾਈਆਂ ਤੇ ਹੋਰ ਮੈਡੀਕਲ ਸਮੱਗਰੀ ਦੀ ਮਦਦ ਦੇਣ ਦਾ ਸਿਲਸਿਲਾ ਜਾਰੀ ਹੈ।
ਹੁਣ ਇਜ਼ਰਾਇਲ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਭਾਰਤ ਨੂੰ ਮੈਡੀਕਲ ਮਦਦ ਮੁਹੱਈਆ ਕਰਵਾਏਗਾ। ਇਹ ਜਾਣਕਾਰੀ ਇਜ਼ਰਾਇਲ ਦੇ ਵਿਦੇਸ਼ ਮੰਤਰਾਲਾ ਨੇ ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਇਜ਼ਰਾਇਲ ਦੇ ਵਿਦੇਸ਼ ਮੰਤਰੀ ਗੈਬੀ ਅਸ਼ਕੇਨਾਜੀ ਦੇ ਹਵਾਲੇ ਤੋਂ ਕਿਹਾ ਗਿਆ, ‘ਭਾਰਤ ਲਈ ਐਮਰਜੈਂਸੀ ਮਦਦ ਦੀ ਵਿਵਸਥਾ ਮੁਸ਼ਕਲ ਸਮੇਂ ਵਿਚ ਦੋਵਾਂ ਦੇਸ਼ਾਂ ਵਿਚਾਲੇ ਡੂੰਘੀ ਦੋਸਤੀ ਦਾ ਪ੍ਰਗਟਾਵਾ ਹੈ।’ ਮੰਤਰਾਲਾ ਮੁਤਾਬਕ ਇਜ਼ਰਾਇਲ ਤੋਂ ਸਮੂਹਕ ਅਤੇ ਵਿਅਕਤੀਗਤ ਆਕਸੀਜਨ ਜਨਰੇਟਰ, ਰੇਸਪਿਰੇਟਰ, ਦਵਾਈਆਂ ਤੇ ਹੋਰ ਮੈਡੀਕਲ ਉਪਰਕਰਨਾਂ ਦੀ ਭਾਰਤ ਨੂੰ ਮੰਗਲਵਾਰ ਨੂੰ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਦੱਸਣਾ ਬਣਦਾ ਹੈ ਕਿ ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਦਾ ਵਾਧਾ ਅਤੇ ਸਿਹਤ ਸੁਵਿਧਾਵਾਂ ਦੀ ਘਾਟ ਦੇ ਮੱਦੇਨਜ਼ਰ ਹੁਣ ਤੱਕ ਅਮਰੀਕਾ, ਰੂਸ, ਬ੍ਰਿਟੇਨ, ਜਰਮਨੀ ਵਰਗੇ ਕਈ ਦੇਸ਼ਾਂ ਨੇ ਕੋਰੋਨਾ ਸੰਕਟ ’ਤੇ ਭਾਰਤ ਦੀ ਮਦਦ ਕਰਨ ਲਈ ਵੱਖ-ਵੱਖ ਪ੍ਰਕਾਰ ਦੀ ਮਦਦ ਭੇਜੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾ

ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥ

ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂ

ਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰ

ਚੀਨ ਦੇ ਬੇਕਾਬੂ ਰਾਕੇਟ ਨਾਲ ਦੁਨੀਆ ਚਿੰਤਤ, ਧਰਤੀ ਉੱਤੇ ਮਚਾ ਸਕਦਾ ਹੈ ਤਬਾਹੀ

ਪਾਕਿਸਤਾਨ ਦੀ ਅਦਾਲਤ ਨੇ ਕੁਲਭੂਸ਼ਣ ਮਾਮਲੇ 'ਚ ਭਾਰਤ ਤੋਂ ਸਹਿਯੋਗ ਦੀ ਕੀਤੀ ਮੰਗ

ਕੋਰੋਨਾ ਦਾ ਕਹਿਰ : ਬੀਤੇ 24 ਘੰਟਿਆਂ ਦੌਰਾਨ ਦੁਨੀਆ 'ਚ 14 ਹਜ਼ਾਰ ਤੋਂ ਵੱਧ ਮੌਤਾਂ

ਕੈਨੇਡਾ : ਫਾਈਜ਼ਰ ਨੂੰ ਮਿਲੀ 12 ਸਾਲ ਤੱਕ ਦੇ ਬੱਚਿਆਂ ਲਈ ਕੋਰੋਨਾ ਟੀਕੇ ਦੀ ਮਨਜ਼ੂਰੀ

ਕੋਵਿਡ-19 : ਇਟਲੀ ਨੇ ਭਾਰਤ ਲਈ ਭੇਜੀ ਆਕਸੀਜਨ ਮਸ਼ੀਨ ਤੇ ਹੋਰ ਰਾਹਤ ਸਮੱਗਰੀ

ਤਿੰਨ ਹੋਰ ‘ਰਾਫੇਲ’ ਫਰਾਂਸ ਤੋਂ ਭਾਰਤ ਲਈ ਰਵਾਨਾ