Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਠੇਕਿਆਂ ਦੇ ਨਾਲ-ਨਾਲ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ

May 05, 2021 11:08 AM

ਚੰਡੀਗੜ੍ਹ/4 ਮਈ : ਕੋਰੋਨਾ ਦੇ ਵਧ ਰਹੇ ਕਹਿਰ ਦਰਮਿਆਨ ਸੂਬੇ ’ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਸ਼ਾਮ ਪੰਜ ਵਜੇ ਤੱਕ ਠੇਕੇ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਇਹ ਸਾਫ ਆਖਿਆ ਗਿਆ ਹੈ ਕਿ ਠੇਕਿਆਂ ਦੇ ਨਾਲ ਅਹਾਤੇ ਨਹੀਂ ਖੋਲ੍ਹੇ ਜਾ ਸਕਣਗੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀ ਨਾਲ ਜੁੜਿਆ ਜ਼ਰੂਰੀ ਸਾਮਾਨ ਜਿਨ੍ਹਾਂ ਵਿਚ ਖਾਧ ਅਤੇ ਹੋਰ ਕੀਟਨਾਸ਼ਕ ਦੀਆਂ ਦੁਕਾਨਾਂ ਸ਼ਾਮਲ ਹਨ, ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਕਰਿਆਨਾ ਅਤੇ ਗਰਾਸਰੀ ਦੀਆਂ ਦੁਕਾਨਾਂ ਵੀ ਹੁਣ ਸ਼ਾਮ 5 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ। ਨਵੇਂ ਹੁਕਮਾਂ ਮੁਤਾਬਕ ਹੁਣ ਆਟੋ ਮੋਬਾਇਲ ਪਾਰਟਸ ਅਤੇ ਆਟੋ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ, ਟਰੱਕ ਆਦਿ ਦੀਆਂ ਵਰਕਸ਼ਾਪ, ਹਾਰਡਵੇਅਰ ਸਟੋਰ, ਪਲੰਬਿੰਗ ਸਟੋਰ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾ ਸਕਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ