Friday, May 07, 2021 ePaper Magazine
BREAKING NEWS
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਪੰਜਾਬ

ਸੂਬੇ ’ਚ ਖਰੀਦ ਦੇ 25ਵੇਂ ਦਿਨ 284561 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

May 05, 2021 11:27 AM

ਚੰਡੀਗੜ੍ਹ/4 ਮਈ/ਦਸਨਸ : ਪੰਜਾਬ ਰਾਜ ਵਿੱਚ ਕਣਕ ਦੀ ਖਰੀਦ ਦੇ 25ਵੇਂ ਦਿਨ 284561 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 284492 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 69 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 284492 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 71443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 72116 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 62253 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 39455 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 337737 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 5487 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 25 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 12067743 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ