Friday, May 07, 2021 ePaper Magazine
BREAKING NEWS
ਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਪੰਜਾਬ

ਪੁਲਿਸ ਦੀ ਮਦਦ ਨਾਲ ਸਿਹਤ ਵਿਭਾਗ ਦੀ ਟੀਮ ਨੇ 62 ਲੋਕਾਂ ਦੇ ਲਏ ਕੋਵਿਡ ਸੈਂਪਲ

May 05, 2021 11:40 AM

ਅਮਰਗੜ੍ਹ, 4 ਮਈ (ਬਲਵਿੰਦਰ ਸਿੰਘ ਸ਼ੇਰਗਿੱਲ) : ਸਿਵਲ ਸਰਜਨ ਸੰਗਰੂਰ ਡਾ ਅੰਜਨਾ ਗੁਪਤਾ ਜੀ ਦੇ ਹੁਕਮਾਂ ਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਕਮਿਊਨਟੀ ਹੈਲਥ ਸੈਂਟਰ ਅਮਰਗੜ੍ਹ ਡਾ ਸੰਜੇ ਗੋਇਲ ਜੀ ਦੀ ਰਹਿਨੁਮਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋਨਾ ਜਾਂਚ ਕੈਂਪ ਲਗਾਏ ਜਾ ਰਹੇ ਹਨ ।ਲੋਕ ਸਵੈ ਇੱਛਾ ਅਨੁਸਾਰ ਸੈਂਪਲ ਦੇ ਰਹੇ ਹਨ। ਬਲਾਕ ਕੋਵਿਡ ਨੋਡਲ ਅਫਸਰ ਰਣਬੀਰ ਸਿੰਘ ਢੰਡੇ ਅਤੇ ਸੀਨੀਅਰ ਬਲਾਕ ਹੈਲਥ ਇੰਸਪੈਕਟਰ ਜਗਤਾਰ ਸਿੰਘ ਸਿੱਧੂ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੜੀ ਵੱਜੋਂ ਅੱਜ ਪਿੰਡ ਬਾਗੜੀਆਂ ਦੇ ਬਸ ਸਟੈਂਡ ਤੇ ਥਾਣਾ ਅਮਰਗੜ੍ਹ ਦੀ ਪੁਲਿਸ ਪਾਰਟੀ ਨਾਲ ਵਿਸੇਸ ਨਾਕਾ ਲਗਾ ਕੇ ਮਾਸਕ ਨਾ ਪਹਿਨਣ ਵਾਲੇ ਲੋਕਾਂ ਨੂੰ ਰੋਕ ਕੇ ਮੌਕੇ ਤੇ ਹੀ ਕੋਵਿਡ ਸੈਂਪਲਿੰਗ ਕੀਤੀ ਗਈ। ਇਸ ਮੌਕੇ ਡਾ ਅਮਿ੍ਰਤਪਾਲ ਸਿੰਘ ਦੀ ਅਗਵਾਈ ਵਿੱਚ 62 ਲੋਕਾਂ ਦੇ ਕੋਵਿਡ ਦੀ ਜਾਂਚ ਲਈ ਸੈਂਪਲ ਲਏ ਗਏ। ਇਸ ਮੌਕੇ ਜਗਤਾਰ ਸਿੰਘ ਸਿੱਧੂ ਹੈਲਥ ਇੰਸਪੈਕਟਰ ਨੇ ਲੋਕਾਂ ਨੂੰ ਸਿਹਤ ਸਿੱਖਿਆ ਵੱਜੋਂ ਮਾਸਕ ਦੀ ਵਰਤੋਂ,ਛੇ ਫੁੱਟ ਦੀ ਸਰੀਰਕ ਦੂਰੀ,ਹੱਥਾਂ ਦੀ ਪੂਰੀ ਸਫਾਈ ਰੱਖਣ ਤੇ ਜੋਰ ਦਿੱਤਾ ਗਿਆ। ਇਸ ਮੌਕੇ ਟੀਮ ਵਿੱਚ ਪੁਲਿਸ ਮੁਲਾਜਮ , ਹੈਲਥ ਵਰਕਰ ਜਸਪਾਲ ਸਿੰਘ ਬਾਗੜੀਆਂ, ਬੂਟਾ ਖਾਨ ਬਿੰਜੋਕੀ ,ਮੁਹੰਮਦ ਅਲੀ ਖੇੜੀ ਸੋਢੀਆਂ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ