Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਮੰਗ ਪੱਤਰ

May 05, 2021 11:44 AM

ਰੂਪਨਗਰ, 4 ਮਈ (ਰਾਜਨ ਵੋਹਰਾ) : ਦਿ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਰੋਪੜ ਵੱਲੋਂ ਆਪਣੀ ਮੰਗਾਂ ਸਬੰਧੀ ਇਕ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇਪੀ ਸਿੰਘ ਨੂੰ ਦਿੱਤਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਕਾਫੀ ਸਮੇਂ ਤੋਂ ਪਟਵਾਰੀਆਂ ਦੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ ਇਸ ਸੰਬੰਧ ਵਿਚ ਹੀ ਅੱਜ ਪੰਜਾਬ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਪੀਕਰ ਸਾਹਬ ਨੇ ਸਾਡੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿਵਾਇਆ ਇਸ ਮੌਕੇ ਸੁਰਿੰਦਰ ਪਾਲ ਤਹਿਸੀਲ ਪ੍ਰਧਾਨ ਸੰਦੀਪ ਸਿੰਘ ਕੈਸ਼ੀਅਰ ਹਰਨੇਕ ਸਿੰਘ ਬਲਜਿੰਦਰ ਸਿੰਘ ਹਰਦੀਪ ਸਿੰਘ ਵਰੁਣ ਵਸ਼ਿਸ਼ਟ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ