Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਰਮਦਾਸ ਦੇ ਦੁਕਾਨਦਾਰਾਂ ਨੇ ਐਸਡੀਐਮ ਅਜਨਾਲਾ ਨੂੰ ਸੌਂਪਿਆ ਮੰਗ ਪੱਤਰ

May 05, 2021 11:51 AM

ਗੱਗੋਮਾਹਲ/ਰਮਦਾਸ, 4 ਮਈ (ਡਾ.ਸਵਿੰਦਰ ਸਿੰਘ, ਡਾ. ਸੁਰਿੰਦਰਪਾਲ ਵਿੱਕੀ) : ਰਮਦਾਸ ਦੇ ਸਮੂਹ ਦੁਕਾਨਦਾਰਾਂ ਵੱਲੋ ਐਸ.ਡੀ.ਐਮ ਅਜਨਾਲਾ ਸ੍ਰੀ ਦੀਪਕ ਕੁਮਾਰ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲਣ ਦੇ ਸਮੇ ਵਿੱਚ ਛੋਟ ਦਿੱਤੇ ਜਾਣ ਲਈ ਇੱਕ ਮੰਗ ਪੱਤਰ ਸੌਪਿਆ ਗਿਆ ਜਿਸ ਵਿੱਚ ਇਹ ਬੇਨਤੀ ਕੀਤੀ ਗਈ ਕਿ ਬੜ੍ਹੀ ਮੁਸ਼ਕਿਲ ਨਾਲ ਦੁਕਾਨਦਾਰ , ਰੇਹੜੀ ਵਾਲੇ ਆਦਿ ਆਪਣੀ ਮਿਹਨਤ ਕਰਕੇ ਗੁਜਾਰਾ ਕਰ ਰਹੇ ਹਨ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ । ਉਹਨਾ ਕਿਹਾ ਦੁਕਾਨਾਂ ਬੰਦ ਹੋਣ ਦੇ ਨਾਲ ਉਹਨਾ ਕੰਮਕਾਰ ਬਿਲਕੁੱਲ ਠੱਪ ਹੋ ਗਿਆ ਤੇ ਹੋਰ ਕਿਧਰੇ ਕੋਈ ਆਸ ਦੀ ਕਿਰਨ ਦਿਖਾਈ ਨਹੀ ਦਿੰਦੀ ਜਿਸ ਨਾਲ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਸਕਣ । ਦੁਕਾਨਦਾਰਾਂ ਨੇ ਮੰਗ ਕਰਦਿਆ ਕਿਹਾ ਕਿ ਉਹਨਾ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲਣ ਦੀ ਛੋਟ ਦੇਣ ਤਾਂ ਜੋ ਉਹ ਜੀਵਨ ਨਿਰਬਾਹ ਸਹੀ ਤਰੀਕੇ ਨਾਲ ਕਰ ਸਕਣ ।ਇਸ ਮੌਕੇ ਪ੍ਰਧਾਨ ਬਾਬਾ ਕੁਲਵੰਤ ਸਿੰਘ ਪੇਂਟਰ, ਗੁਰਿੰਦਰ ਸਿੰਘ ਸੋਨਾ, ਹਰਦਿਆਲ ਸਿੰਘ ਰਮਦਾਸ, ਹਰਪ੍ਰੀਤ ਸਿੰਘ ਰਮਦਾਸ, ਸਤਨਾਮ ਸਿੰਘ ਸੱਤਾ, ਰਾਜੂ ਸਿੰਘਪੁਰਾ, ਰੰਧਾਵਾ ਬੂਟ ਹਾਊਸ ਵਾਲੇ, ਰੰਧਾਵਾ ਸਟੂਡੀਓ, ਲਵਲੀ ਭਾਟੀਆ, ਸੋਨੀ ਰੈਡੀਮੇਡ ਵਾਲੇ, ਹਰਦੀਪ ਸਿੰਘ , ਸੰਤੋਖ ਸਿੰਘ ,ਅਵਤਾਰ ਸਿੰਘ, ਸ਼ਕਤੀ ਰਮਦਾਸ, ਬਿਕਰਮਜੀਤ ਸਿੰਘ ਜੱਜ ਬੇਕਰੀ ਵਾਲੇ, ਰਾਜਵਿੰਦਰ ਸਿੰਘ, ਰਾਜਾ ਸ਼ਾਮਪੁਰਾ, ਹਰਜਿੰਦਰ ਸਿੰਘ ਮਾਣਾ, ਅੰਮ੍ਰਿਤਪਾਲ ਸਿੰਘ ਮਾਹਲਾ, ਬਿਕਰਮਜੀਤ ਸਿੰਘ, ਪ੍ਰਗਟ ਸਿੰਘ, ਹਨੀ ਸ਼ਰਮਾ, ਹਰਦਿਆਲ ਸਿੰਘ ਰਮਦਾਸ, ਬੱਬਲਾ ਭੰਡਾਰੀ, ਹਰਜਿੰਦਰ ਸਿੰਘ ਰਾਜੂ,ਸਾਹਿਲ ਸ਼ਾਮਪੁਰਾ, ਸੁੱਖਾ ਮਨਿਆਰੀ ਵਾਲਾ, ਪਿ੍ਰਤਪਾਲ ਸਿੰਘ, ਲਾਲੀ ਖੋਖਰ, ਸਰਬਜੀਤ ਸਿੰਘ, ਕਿਸ਼ਨ, ਸੋਨੂੰ ਡੇਰਾ, ਵਿੱਕੀ ਸ਼ਰਮਾ, ਮਨਪ੍ਰੀਤ ਸਿੰਘ ਰਮਦਾਸ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ