Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਧਨੌਲਾ ਦੇ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

May 05, 2021 11:54 AM

ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 4 ਮਈ : ਸਥਾਨਿਕ ਮੰਡੀ ਦੇ ਦੁਕਾਨਦਾਰਾਂ ਨੇ ਲਾਕ ਡਾਊਂਨ ਦੌਰਾਨ ਹੋਰਨਾਂ ਦੁਕਾਨਾਂ ਦੀ ਤਰ੍ਹਾਂ ਸਾਮ 5 ਵਜੇ ਤੱਕ ਖੋਲਣ ਦੀ ਮੰਗ ਕੀਤੀ ਹੈ ਇਹਨਾਂ ਦੁਕਾਨਦਾਰਾਂ ’ਚ ਮਿਠਾਈਆਂ ਦੀਆਂ, ਕੱਪੜਿਆਂ, ਬੂਟਾਂ, ਫੋਟੋਗ੍ਰਾਫਰ, ਜਰਨਲ ਸਟੋਰ, ਮਨਿਆਰੀ, ਧੋਬੀ, ਰੇਡੀਮੇਡ, ਸਪੇਅਰ ਪਾਰਟ, ਫਰਨੀਚਰ , ਵਾਲਿਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਸਾਨੂੰ ਦੁਕਾਨਾਂ ਦੇ ਕਿਰਾਏ ਪੈ ਰਹੇ ਹਨ, ਦੂਜੇ ਸਾਡੀਆਂ ਦੁਕਾਨਾਂ ਤੇ ਗਾਹਕ ਵੀ ਘੱਟ ਆਉਂਦੇ ਹਨ ਇਸ ਲਈ ਸਾਰੇ ਦੁਕਾਨਦਾਰ ਭੁੱਖਮਰੀ ਦਾ ਸਿਕਾਰ ਹੋ ਰਹੇ ਹਨ ਸਾਨੂੰ ਵੀ ਦੂਜਿਆਂ ਵਾਂਗ ਸਬਜੀਆਂ ਦੀਆਂ ਰੇਹੜੀਆਂ ਲਾ ਕੇ ਗੁਜਾਰਾ ਕਰਨਾ ਸੁਰੂ ਕਰਨਾ ਪੈਣਾ ਹੈ। ਸਮੂਹ ਦੁਕਾਨਦਾਰਾਂ ਰਾਮਿੰਦਰ ਸਿੰਘ ਰਾਮਾ, ਲਾਲ ਚੰਦ, ਬਿੱਟੂ, ਵਿਜੈ ਕੁਮਾਰ, ਨੰਦ ਲਾਲ ਨੰਦੀ, ਧਰਮਾ ਸਿੰਘ, ਬੱਬੂ, ਪੋਪੀ, ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਨੂੰ ਵੀ ਦਵਾਈਆਂ, ਡਾਕਟਰਾਂ, ਸਬਜੀਆਂ ਤੇ ਹੋਰ ਜਰੂਰੀ ਸੇਵਾਂਵਾਂ ਵਾਂਗ ਘੱਟੋ ਘੱਟ ਸਾਮ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜਤ ਦਿੱਤੀ ਜਾਵੇ ਇਹਨਾਂ ਕਿਹਾ ਕਿ ਅਸੀ ਵੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਦੁਕਾਨਾਂ ਖੋਲਾਂਗੇ। ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਕਰੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ