BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਮਨੋਰੰਜਨ

ਪੰਜਾਬੀ ਅਦਾਕਾਰਾ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ’ਚ ਦੇਹਾਂਤ

May 06, 2021 10:52 AM

ਏਜੰਸੀਆਂ
ਮੁੰਬਈ/5 ਮਈ : ਪੰਜਾਬੀ ਫਿਲਮ ਇੰਡਸਟਰੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਸਤੀਸ਼ ਕੌਲ ਦੀ ਮੌਤ ਤੋਂ ਬਾਅਦ ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ-ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਬੁੱਧਵਾਰ ਨੂੰ ਇੱਥੇ ਆਖਰੀ ਸਾਹ ਲਿਆ। ਸੁਖਜਿੰਦਰ ਦੇ ਸਹਾਇਕ ਜਗਦੇਵ ਸਿੰਘ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਣਾ ਬਣਦਾ ਹੈ ਕਿ ਸੁਖਜਿੰਦਰ ਸ਼ੇਰਾ ਪਿਛਲੇ ਮਹੀਨੇ 17 ਅਪ੍ਰੈਲ ਨੂੰ ਹੀ ਆਪਣੇ ਇੱਕ ਦੋਸਤ ਕੋਲ ਕੀਨੀਆ ਗਿਆ ਸੀ। ਜਗਦੇਵ ਸਿੰਘ ਨੇ ਦੱਸਿਆ ਕਿ ਉਸ ਨੂੰ 25 ਅਪ੍ਰੈਲ ਨੂੰ ਉਥੇ ਬੁਖਾਰ ਹੋਇਆ ਸੀ, ਜਿਸ ਤੋਂ ਬਾਅਦ ਨਿਮੋਨੀਆ ਹੋਣ ਦੀ ਪੁਸ਼ਟੀ ਹੋਈ। ਹਾਲਤ ਵਿਗੜਨ ’ਤੇ ਸੁਖਜਿੰਦਰ ਸ਼ੇਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਬੁੱਧਵਾਰ ਤੜਕੇ 2 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।
ਸੁਖਜਿੰਦਰ ਸ਼ੇਰਾ, ਜਗਰਾਉਂ ਦੇ ਪਿੰਡ ਮਲਕਾਪੁਰ ਦਾ ਰਹਿਣ ਵਾਲਾ ਸੀ। ਉਨ੍ਹਾਂ ਨੇ ਕਈ ਮਸ਼ਹੂਰ ਪੰਜਾਬੀ ਫਿਲਮਾਂ ’ਚ ਕੰਮ ਕੀਤਾ ਸੀ। ਇਨ੍ਹਾਂ ’ਚ ‘ਯਾਰੀ ਜੱਟ ਦੀ’ ਅਤੇ ‘ਜੱਟ ਤੇ ਜ਼ਮੀਨ’ ਸ਼ਾਮਲ ਹਨ। ਸੁਖਜਿੰਦਰ ਆਪਣੀ ਆਉਣ ਵਾਲੀ ਫਿਲਮ ‘ਯਾਰ ਬੇਲੀ’ ਦੀ ਸ਼ੂਟਿੰਗ ਵੀ ਕਰ ਰਹੇ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕੰਮ 'ਤੇ ਪਰਤਣ ਦੀ ਤਿਆਰੀ 'ਚ ਸ਼ਾਹਰੁਖ ਖਾਨ, ਸ਼ੇਅਰ ਕੀਤੀ ਬਲੈਕ ਐਂਡ ਵਾਈਟ ਤਸਵੀਰ

ਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾ

ਅਨੁਪਮ ਖੇਰ ਦੇ 36 ਘੰਟਿਆਂ 'ਚ ਘੱਟ ਹੋਏ 80,000 ਫਾਲੋਅਰਜ਼, ਟਵਿੱਟਰ ਕੋਲੋਂ ਪੁੱਛੀ ਵਜ੍ਹਾ

ਏਕ ਥਾ ਰਾਜਾ ਏਕ ਥੀ ਰਾਣੀ... 'ਹਸੀਨ ਦਿਲਰੂਬਾ' ਦਾ ਜ਼ਬਰਦਸਤ ਟ੍ਰੇਲਰ ਆਉਟ

ਮਸ਼ਹੂਰ ਬੰਗਾਲੀ ਫਿਲਮ ਨਿਰਮਾਤਾ ਬੁਧਦੇਵ ਦਾਸ ਗੁਪਤਾ ਦਾ ਦੇਹਾਂਤ

ਸੁਸ਼ਾਂਤ ਸਿੰਘ ਰਾਜਪੂਤ ਦੀ ਜ਼ਿੰਦਗੀ 'ਤੇ ਫਿਲਮ ਬਣਾਉਣ 'ਤੇ ਰੋਕ ਵਾਲੀ ਪਟੀਸ਼ਨ ਖਾਰਜ

ਤ੍ਰਿਣਮੂਲ ਦੀ ਮਸ਼ਹੂਰ ਸੰਸਦ ਮੈਂਬਰ ਅਤੇ ਅਭਿਨੇਤਰੀ ਨੁਸਰਤ ਜਹਾਂ ਨੇ ਛੱਡਿਆ ਪਤੀ ਦਾ ਸਾਥ, ਆਪਣੇ ਵਿਆਹ ਨੂੰ ਦੱਸਿਆ ਗੈਰਕਾਨੂੰਨੀ

ਸੋਨਮ ਕਪੂਰ ਦੇ ਜਨਮਦਿਨ 'ਤੇ ਪਤੀ ਆਨੰਦ ਆਹੂਜਾ ਨੇ ਖਾਸ ਤਰੀਕੇ ਨਾਲ ਦਿੱਤੀ ਵਧਾਈ

50 ਮੋਸਟ ਡਿਜ਼ਾਏਰੇਬਲ ਵੂਮੈਨ ਦੀ ਲਿਸਟ 'ਚ ਸ਼ਾਮਲ ਹੋਈ ਰਿਆ ਚੱਕਰਵਰਤੀ, ਦੀਪਿਕਾ, ਦਿਸ਼ਾ ਅਤੇ ਕੈਟਰੀਨਾ ਨੂੰ ਦਿੱਤੀ ਮਾਤ

ਅੰਕਿਤ ਗੇਰਾ ਨੇ ਰਾਸ਼ੀ ਪੁਰੀ ਨਾਲ ਲਏ ਸੱਤ ਫੇਰੇ, ਕੋਰੋਨਾ ਕਾਰਨ ਵਿਆਹ ਵਿੱਚ ਸ਼ਾਮਲ ਹੋਏ ਸਿਰਫ 10 ਲੋਕ