BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਹਰਿਆਣਾ

ਹੁਣ ਕੋਰੋਨਾ ਲਾਕਡਾਊਨ ਦੌਰਾਨ ਜ਼ਰੂਰੀ ਸੇਵਾਵਾਂ ਦੇਣ ਵਾਲਿਆਂ ਨੂੰ ਨਹੀਂ ਹੋਵੇਗੀ ਈ-ਪਾਸ ਦੀ ਜ਼ਰੂਰਤ

May 06, 2021 12:05 PM

ਪੀ.ਪੀ. ਵਰਮਾ
ਪੰਚਕੂਲਾ 5, ਮਈ : ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੇ ਮੁੱਖ ਮੰਤਰੀ ਖੱਟਰ ਦੇ ਨਾਂ ਟਵੀਟ ਕੀਤਾ ਹੈ ਜਿਸ ਵਿੱਚ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਮਹਾਂਮਾਰੀ ਹੁਣ ਪਿੰਡਾਂ ਵਿੱਚ ਵੀ ਪਹੁੰਚ ਚੁੱਕੀ ਹੈ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪਿੰਡਾਂ ਵਿੱਚ ਪਹੁੰਚੀ ਇਸ ਬੀਮਾਰੀ ਤੋਂ ਪਿੰਡਾਂ ਨੂੰ ਜਲਦੀ ਤੋਂ ਜਲਦੀ ਬਚਾਇਆ ਜਾਵੇ। ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਈ ਜਾਵੇ ਅਤੇ ਹੋਰ ਕਈ ਤਰ੍ਹਾਂ ਦੀਆਂ ਸਿਹਤ ਸਿਵਾਵਾਂ ਦੇ ਇੰਤਜਾਮ ਕੀਤੇ ਜਾਣ। ਕੁਮਾਰੀ ਸੈਲਜਾ ਨੇ ਟਵੀਟ ਵਿੱਚ ਇਹ ਵੀ ਕਿਹਾ ਲਾਪਰਵਾਹੀ ਵੱਡੇ ਤੌਰ ਤੇ ਜਨ ਹਾਨੀ ਸੱਦਾ ਦੇ ਸਕਦੀ ਹੈ। ਪੰਚਕੂਲਾ ’ਚ ਲੌਕਡਾਊਨ ਦੌਰਾਨ ਅਤਿ ਜ਼ਰੂਰੀ ਸੇਵਾਵਾਂ ਦੇਣ ਵਾਲਿਆਂ ਤੇ ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਕਵਰੇਜ ਵਾਸਤੇ ਆਉਣ-ਜਾਣ ਲਈ ਵੀ ਈ-ਪਾਸ ਦੀ ਜ਼ਰੂਰਤ ਨਹੀਂ ਲੈਣੀ ਪਵੇਗੀ ਪਰੰਤੂ ਇਹ ਪੱਤਰਕਾਰ ਹਰਿਆਣਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾ

ਸਿੱਖਿਆ ਦੇ ਨਾਲ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਵਿਦਿਆਰਥੀ : ਡਾ. ਗੁਰਿੰਦਰ ਸਿੰਘ

ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ

ਤੂਫਾਨ ਕਾਰਨ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ

ਇੰਦਰਾ ਕਲੋਨੀ ਦੇ ਲੋਕਾਂ ਨੇ ਐਚਐੱਸਵੀਪੀ ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ

ਪਿੰਡ ਸਿੰਘਪੁਰਾ ਦੀ ਪੰਚਾਇਤੀ ਜ਼ਮੀਨ ਤੋਂ ਦਰਖਤ ਕੱਟਣ ਦੇ ਮਾਮਲੇ ਨੇ ਫੜਿਆ ਤੂਲ

ਏਕਤਾ ਸ਼ਕਤੀ ਸੰਸਥਾ ਸਿਰਸਾ ਨੇ ਚਲਾਈ ਬੱਚਿਆਂ ਲਈ ਜਾਗਰੂਕਤਾ ਮੁਹਿੰਮ

ਪੋਣੇ 10 ਲੱਖ ਖੋਹ ਕੇ ਫਰਾਰ

ਪੰਚਕੂਲਾ: ਕਾਂਗਰਸੀ ਨੇਤਾਵਾਂ ਨੇ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਖੱਟਰ ਰਾਜ ਵਿਚ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ : ਅਭੈ ਚੌਟਾਲਾ