BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਹਰਿਆਣਾ

ਲੋਕਾਂ ਦੇ ਇਲਾਜ ਲਈ ਦਵਾਈਆਂ ਤੇ ਆਕਸੀਜਨ ਦੀ ਕੋਈ ਕਮੀ ਨਹੀਂ : ਡੀਸੀ

May 06, 2021 12:06 PM

ਸਿਰਸਾ :5 ਮਈ :ਸੁਰਿੰਦਰ ਪਾਲ ਸਿੰਘ: ਸਿਰਸਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਸਰਕਾਰੀ ਹਸਪਤਾਲ ਦੀ ਜਾਂਚ ਕੀਤੀ ਅਤੇ ਆਕਸੀਜਨ ਸਮੇਤ ਹੋਪਤਾਲ ਵਿਚਲੀਆਂ ਦਵਾਈਆਂ ਸਬੰਧੀ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਕੋਵਿਡ ਸੰਕਰਮਿਤ ਮਰੀਜ਼ਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਸੰਕਰਮਿਤ ਵਿਅਕਤੀਆਂ ਦੇ ਇਲਾਜ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕੋਵਿਡ ਸੰਕਰਮਿਤ ਲੋਕਾਂ ਦੇ ਇਲਾਜ ਲਈ ਦਵਾਈਆਂ ਅਤੇ ਆਕਸੀਜਨ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਦਿਆਂ ਮਾਸਕ ਦੀ ਵਰਤੋਂ ‘ਤੇ ਵਿਸੇਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਹ ਲੋਕ ਜੋ ਚਿਹਰੇ ‘ਤੇ ਮਾਸਕ ਨਹੀਂ ਪਹਿਨਦੇ ਉਨ੍ਹਾਂ ਦਾ ਤੁਰੰਤ ਪ੍ਰਭਾਵ ਨਾਲ ਚਲਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਮੈਕਰੋ ਕੰਟੇਨਮੈਂਟ ਜੋਨ ਸਮੇਤ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਵਿਚਾਰ ਵਟਾਂਦਰੇ ਦੌਰਾਨ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਰੂਰੀ ਦਿਸਾ ਨਿਰਦੇਸ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਿਲੇ ਵਿਚ ਟੀਕਾਕਰਨ ਪ੍ਰਕਿਰਿਆ ਨੂੰ ਪ੍ਰਭਾਵਸਾਲੀ ਢੰਗ ਨਾਲ ਚਲਾਉਣ ਦੇ ਨਿਰਦੇਸ ਵੀ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਅਤੇ ਢਿੱਲ ਨਾ ਕਰਨ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਿਹਤ ਵਿਭਾਗ ਪੂਰੀ ਤਰਾਂ ਸਤਰਕ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ:ਕਿ੍ਰਸ਼ਨ ਕੁਮਾਰ, ਉਪ ਸਿਵਲ ਸਰਜਨ ਡਾ ਵਿਰੇਸ਼, ਡਾ: ਸੰਦੀਪ ਗੁਪਤਾ, ਡਾ: ਪਵਨ ਅਤੇ ਡਾ: ਦਹੀਆ ਸਮੇਤ ਸਿਹਤ ਵਿਭਾਗ ਦੇ ਸਟਾਫ ਮੈਂਬਰ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾ

ਸਿੱਖਿਆ ਦੇ ਨਾਲ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਵਿਦਿਆਰਥੀ : ਡਾ. ਗੁਰਿੰਦਰ ਸਿੰਘ

ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ

ਤੂਫਾਨ ਕਾਰਨ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ

ਇੰਦਰਾ ਕਲੋਨੀ ਦੇ ਲੋਕਾਂ ਨੇ ਐਚਐੱਸਵੀਪੀ ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ

ਪਿੰਡ ਸਿੰਘਪੁਰਾ ਦੀ ਪੰਚਾਇਤੀ ਜ਼ਮੀਨ ਤੋਂ ਦਰਖਤ ਕੱਟਣ ਦੇ ਮਾਮਲੇ ਨੇ ਫੜਿਆ ਤੂਲ

ਏਕਤਾ ਸ਼ਕਤੀ ਸੰਸਥਾ ਸਿਰਸਾ ਨੇ ਚਲਾਈ ਬੱਚਿਆਂ ਲਈ ਜਾਗਰੂਕਤਾ ਮੁਹਿੰਮ

ਪੋਣੇ 10 ਲੱਖ ਖੋਹ ਕੇ ਫਰਾਰ

ਪੰਚਕੂਲਾ: ਕਾਂਗਰਸੀ ਨੇਤਾਵਾਂ ਨੇ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਖੱਟਰ ਰਾਜ ਵਿਚ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ : ਅਭੈ ਚੌਟਾਲਾ