BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਦੇਸ਼

ਸੁਪਰੀਮ ਕੋਰਟ ਨੇ ਜਤਾਈ ਚਿੰਤਾ

May 07, 2021 11:15 AM

- ਕਿਹਾ, ਤੀਜੀ ਲਹਿਰ ’ਚ ਬੱਚਿਆਂ ਨੂੰ ਲਾਗ ਦਾ ਵਧੇਰੇ ਖਤਰਾ

ਨਵੀਂ ਦਿੱਲੀ/6 ਮਈ/ਏਜੰਸੀਆਂ : ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ’ਚ ਹਾਲਾਤ ਕਾਫ਼ੀ ਖ਼ਰਾਬ ਹਨ । ਦਿੱਲੀ ’ਚ ਆਕਸੀਜਨ ਦੀ ਘਾਟ ਸਭ ਤੋਂ ਜ਼ਿਆਦਾ ਹੈ । ਦਿੱਲੀ ’ਚ ਆਕਸੀਜਨ ਦੀ ਘਾਟ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੇਕਰ ਹੁਣ ਤੋਂ ਹੀ ਤਿਆਰੀ ਕਰੋਗੇ ਤਾਂ ਹੀ ਕੋਰੋਨਾ ਦੀ ਤੀਜੀ ਲਹਿਰ ਦਾ ਸਾਹਮਣਾ ਕਰ ਸਕੋਗੇ । ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਤੀਜੀ ਲਹਿਰ ’ਚ ਬੱਚਿਆਂ ਨੂੰ ਲਾਗ ਦੀ ਬੀਮਾਰੀ ਦਾ ਖ਼ਤਰਾ ਜ਼ਿਆਦਾ ਹੋ ਸਕਦਾ ਹੈ। ਅਜਿਹੇ ’ਚ ਬੱਚਿਆਂ ਦੀ ਵੈਕਸੀਨੇਸ਼ਨ ’ਤੇ ਵੀ ਸਰਕਾਰ ਧਿਆਨ ਦੇਵੇ। ਕੋਰਟ ਨੇ ਕਿਹਾ ਕਿ ਜੇਕਰ ਬੱਚੇ ਕੋਰੋਨਾ ਨਾਲ ਪੀੜਤ ਹੋਣਗੇ ਤਾਂ ਮਾਂ-ਪਿਓ ਕੀ ਕਰਨਗੇ । ਕੋਰਟ ਨੇ ਕਿਹਾ ਕਿ ਤੀਜੀ ਲਹਿਰ ’ਚ ਮੈਡੀਕਲ ਸਟਾਫ ਵੀ ਥੱਕ ਚੁੱਕਾ ਹੋਵੇਗਾ, ਉਦੋਂ ਕੀ ਕਰੋਗੇ? ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਮਾਂ-ਪਿਓ ਖੁਦ ਹਸਪਤਾਲ ’ਚ ਰਹਿਣਗੇ ਜਾਂ ਨਹੀਂ, ਬੱਚਿਆਂ ਦੀ ਦੇਖਭਾਲ ਕਿਵੇਂ ਅਤੇ ਕੌਣ ਕਰੇਗਾ, ਇਸ ਲਈ ਅਸੀਂ ਕਿੰਨੇ ਤਿਆਰ ਹਾਂ?
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਨੂੰ ਬੀਤੇ ਦਿਨ 700 ਐੱਮ.ਟੀ. ਆਕਸੀਜਨ ਦਿੱਤੀ ਗਈ ਹੈ, ਉਸ ਤੋਂ ਪਹਿਲਾਂ ਵੀ ਦਿੱਲੀ ਨੂੰ 585 ਐੱਮ.ਟੀ. ਆਕਸੀਜਨ ਦਿੱਤੀ ਗਈ ਸੀ। ਨਾਲ ਹੀ ਕੇਂਦਰ ਨੇ ਕਿਹਾ ਕਿ ਦਿੱਲੀ ਕੋਲ ਆਕਸੀਜਨ ਸਮਰੱਥਾ 400 ਐਮਟੀ ਹੈ। ਕੇਂਦਰ ਨੇ ਕਿਹਾ ਕਿ ਦਿੱਲੀ ਨੂੰ ਦੂਜੇ ਸੂਬਿਆਂ ਦੀ ਵੀ ਆਕਸੀਜਨ ਦੇ ਰਹੇ ਹਾਂ । ਕੇਂਦਰ ਨੇ ਕੋਰਟ ਨੂੰ ਦੱਸਿਆ ਕਿ ਟੈਂਕਰਾਂ ਦੇ ਦੇਰੀ ਨਾਲ ਪਹੁੰਚਣ ਕਾਰਨ ਦਿੱਲੀ ’ਚ ਆਕਸੀਜਨ ਨਹੀਂ ਦੇ ਸਕੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆ

ਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤ

ਮੁੰਬਈ ਅਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ, ਨੀਵੇਂ ਇਲਾਕਿਆਂ ਵਿੱਚ ਭਰਿਆ ਪਾਣੀ

ਕੋਰੋਨਾ ਦੇ ਨਵੇਂ ਮਾਮਲਿਆਂ ’ਚ ਆਈ 78 ਫੀਸਦੀ ਦੀ ਗਿਰਾਵਟ : ਸਿਹਤ ਮੰਤਰਾਲਾ

ਸ਼ੋਪੀਆਂ : ਦਹਿਸ਼ਤਗਰਦਾਂ ਵੱਲੋਂ ਪੁਲਿਸ ਤੇ ਸੀਆਰਪੀਐੱਫ ਦੀ ਟੁਕੜੀ ’ਤੇ ਹਮਲਾ

ਭਾਜਪਾ ਨੂੰ ਝਟਕਾ, ਮੁਕੁਲ ਰਾਏ ਹੋਏ ਟੀਐਮਸੀ ’ਚ ਸ਼ਾਮਲ

ਮਛੇਰਿਆਂ ਦੀ ਹੱਤਿਆ: ਪੀੜਤਾਂ ਨੂੰ 10 ਕਰੋੜ ਰੁਪਏ ਮੁਆਵਜ਼ਾ ਦੇਣ ਬਾਰੇ ਸੁਪਰੀਮ ਕੋਰਟ 15 ਨੂੰ ਸੁਣਾਏਗੀ ਫੈਸਲਾ

ਭਾਜਪਾ ਨੂੰ ਸਾਲ 2019-20 ’ਚ ਮਿਲਿਆ 785 ਕਰੋੜ ਦਾ ਚੰਦਾ

ਕੋਰੋਨਾ ਕਾਰਨ ਪੜ੍ਹਾਈ ਛੱਡ ਚੁੱਕੇ ਬੱਚਿਆਂ ਲਈ ਪ੍ਰਬੰਧ ਪੋਰਟਲ ਲਾਂਚ

ਦਿਲੀਪ ਕੁਮਾਰ ਹਸਪਤਾਲ ਤੋਂ ਹੋਏ ਡਿਸਚਾਰਜ, ਸਾਇਰਾ ਬਾਨੋ ਨੇ ਕੀਤਾ ਸਾਰਿਆਂ ਦਾ ਧੰਨਵਾਦ