BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

May 07, 2021 11:25 AM

ਤਿਰੂਵਨੰਤਪੁਰਮ/6 ਮਈ/ਏਜੰਸੀਆਂ : ਕੇਰਲ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਲਾਗ ਦੀ ਦੂਜੀ ਲਹਿਰ ਕਾਰਨ ਤੇਜ਼ੀ ਨਾਲ ਵਧਦੇ ਮਾਮਲਿਆਂ ਕਾਰਨ 8 ਮਈ ਤੋਂ ਸੂਬੇ ’ਚ ਮੁਕੰਮਲ ਤਾਲਾਬੰਦੀ ਰਹੇਗੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 9 ਦਿਨਾਂ ਤਾਲਾਬੰਦੀ 8 ਮਈ ਦੀ ਸਵੇਰੇ 6 ਵਜੇ ਤੋਂ 16 ਮਈ ਤੱਕ ਲਾਗੂ ਰਹੇਗੀ । ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਕੇਰਲ ’ਚ ਪਿਨਰਈ ਵਿਜਯਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਗਤੀਵਿਧੀਆਂ ’ਤੇ ਪਹਿਲਾਂ ਹੀ ਪਾਬੰਦੀਆਂ ਲੱਗਾ ਚੁੱਕੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਕੇਰਲ ਸਭ ਤੋਂ ਪ੍ਰਭਾਵਿਤ ਸੂਬਿਆਂ ’ਚੋਂ ਇਕ ਹੈ । ਕੇਰਲ ’ਚ ਬੁੱਧਵਾਰ ਨੂੰ ਕੋਰੋਨਾ ਲਾਗ ਦੇ ਸਭ ਤੋਂ ਵੱਧ 41,953 ਮਾਮਲੇ ਸਾਹਮਣੇ ਆਏ ਹਨ ਅਤੇ 58 ਮੌਤਾਂ ਹੋਈਆਂ ਹਨ । ਸੂਬੇ ਵਿਚ ਸਰਗਰਮ ਕੇਸਾਂ ਦੀ ਗਿਣਤੀ 3,75,658 ਹੈ । ਸੂਬੇ ’ਚ ਕੋਵਿਡ-19 ਮਾਮਲਿਆਂ ’ਚ ਬੁੱਧਵਾਰ ਨੂੰ ਸਭ ਤੋਂ ਵੱਧ ਕੇਸ ਵੇਖਣ ਨੂੰ ਮਿਲੇ ਹਨ ।
ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਮੈਡੀਕਲ ਵਿਦਿਆਰਥੀਆਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਕੋਵਿਡ-19 ਨਾਲ ਮਜ਼ਬੂਤ ਤਰੀਕੇ ਨਾਲ ਨਜਿੱਠਣ ਦੇ ਫ਼ੈਸਲੇ ਮਗਰੋਂ ਤਾਲਾਬੰਦੀ ਦਾ ਫ਼ੈਸਲਾ ਲਿਆ ਗਿਆ । ਸਥਿਤੀ ਨੂੰ ਗੰਭੀਰ ਦੱਸਦੇ ਹੋਏ ਮੁੱਖ ਮੰਤਰੀ ਵਿਜਯਨ ਨੇ ਕਿਹਾ ਕਿ ਇਲਾਕਿਆਂ ਦੇ ਮੈਡੀਕਲ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਵਾਰਡ ਪੱਧਰ ਦੀਆਂ ਕਮੇਟੀਆਂ ਅਤੇ ਤੇਜ਼ੀ ਨਾਲ ਟੀਮਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ