BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

May 07, 2021 01:54 PM

- 286 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

ਕੇ.ਐਲ. ਮੁਕਸਰੀ
ਸ੍ਰੀ ਮੁਕਤਸਰ ਸਾਹਿਬ, 6 ਮਈ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਕਾਰਨ ਅੱਜ 10 ਲੋਕਾਂ ਦੀ ਮੌਤ ਹੋ ਗਈ ਜਦਕਿ 286 ਲੋਕ ਕੋਰੋਨਾ ਪਾਜੇਟਿਵ ਪਾਏ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ’ਚੋਂ 4 ਸ੍ਰੀ ਮੁਕਤਸਰ ਸਾਹਿਬ, 1 ਮਲੋਟ, 1 ਗਿੱਦੜਬਾਹਾ, 1 ਬਰੀਵਾਲਾ, 1 ਮਹਿਰਾਜਵਾਲਾ, 1 ਛੱਤਿਆਣਾ ਅਤੇ 1 ਪਿੰਡ ਮੁਕੰਦ ਸਿੰਘ ਵਾਲਾ ਨਾਲ ਸਬੰਧਿਤ ਹੈ। ਜ਼ਿਲ੍ਹੇ ’ਚ ਹੁਣ ਤੱਕ 193 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ ਕੋਰੋਨਾ ਪਾਜੇਟਿਵ ਪਾਏ ਗਏ ਮਰੀਜ਼ਾਂ ਵਿੱਚੋਂ 122 ਸ੍ਰੀ ਮੁਕਤਸਰ ਸਾਹਿਬ, 39 ਮਲੋਟ, 28 ਗਿੱਦੜਾਬਾਹਾ, 1 ਸਾਹਿਬ ਚੰਦ, 1 ਬੁੱਟਰ ਸ਼ਰੀਂਹ, 1 ਮਾਹੂਆਣਾ, 1 ਜੱਸੇਆਣਾ, 1 ਮੋਹਲਾਂ, 2 ਛੱਤਿਆਣਾ, 1 ਦੌਲਾ, 1 ਚੰਨੂੰ, 1 ਮਹਿਰਾਜਵਾਲਾ, 3 ਬਰੀਵਾਲਾ, 1 ਮੁਕੰਦ ਸਿੰਘ ਵਾਲਾ, 1 ਮਧੀਰ, 1 ਤਰਮਾਲਾ, 1 ਬਣਵਾਲਾ, 1 ਭੀਟੀਵਾਲਾ, 1 ਹਾਕੂਵਾਲਾ, 2 ਲੰਬੀ, 1 ਥਰਾਜਵਾਲਾ, 2 ਰੋੜਾਂਵਾਲੀ, 1 ਥੇੜੀ, 2 ਦੋਦਾ, 1 ਵਾੜਾਕਿਸ਼ਨਪੁਰਾ, 1 ਰਖਾਲਾ, 2 ਬਾਦੀਆਂ, 3 ਕਾਉਣੀ, 3 ਕੋਟਭਾਈ, 1 ਪਿਉਰੀ, 1 ਘੱਗਾ, 1 ਭੁਲੇਰੀਆਂ, 1 ਕਿੰਗਰਾ, 2 ਆਧਨੀਆਂ, 2 ਕਿਲਿਆਂਵਾਲੀ, 3 ਪਿੰਡ ਮਲੋਟ, 3 ਮੱਲਵਾਲਾ, 1 ਅਸਪਾਲਾਂ, 1 ਫਤਿਹਪੁਰ ਮਨੀਆਂ, 1 ਮਾਹੂਆਣਾ, 1 ਗੁਰੂਸਰ, 1 ਸਮਾਘ, 1 ਥਰਾਜਵਾਲਾ, 1 ਮਣੀਆਂ ਵਾਲਾ, 4 ਲੱਖੇਵਾਲੀ, 3 ਗੰਧੜ, 2 ਨੰਦਗੜ੍ਹ, 2 ਰਹੂੜਿਆਂਵਾਲੀ, 2 ਗੁਲਾਬੇਵਾਲਾ, 1 ਚਿੱਬੜਾਂਵਾਲੀ, 2 ਚੱਕ ਸ਼ੇਰੇਵਾਲਾ, 1 ਉੜਾਂਗ, 2 ਈਨਾਖੇੜਾ, 2 ਸੰਗਰਾਣਾ, 1 ਭਾਗਸਰ, 2 ਚੱਕ ਤਾਮਕੋਟ, 1 ਰੱਤਾਖੇੜਾ, 1 ਝੀਂਡਵਾਲਾ, 1 ਧਿਗਾਣਾ, 2 ਥਾਂਦੇਵਾਲਾ, 1 ਭੁੱਲਰ, 1 ਬੁਰਜ਼ ਸਿੰਧਵਾਂ, 1 ਮਿੱਠੜੀ, 1 ਖੋਖਰ, 1 ਗੂੜੀਸੰਘਰ, 1 ਕਾਨਿਆਂਵਾਲੀ, 1 ਭਾਗਸਰ, 1 ਲੁਬਾਣਿਆਂਵਾਲੀ, 1 ਬਰਕੰਦੀ, 1 ਕੋਟਲੀ ਦੇਵਨ ਅਤੇ 1 ਪਿੰਡ ਝਬੇਲਵਾਲੀ ਨਾਲ ਸਬੰਧਿਤ ਹੈ। ਜ਼ਿਲ੍ਹੇ ’ਚੋਂ ਅੱਜ 163 ਮਰੀਜ਼ ਠੀਕ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 2676 ਹੈ। ਜ਼ਿਲ੍ਹੇ ਭਰ ’ਚੋਂ ਹੁਣ ਤੱਕ ਕੁਲ 148034 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 131675 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ ’ਚੋਂ ਹੁਣ ਤੱਕ ਕੁੱਲ 6706 ਮਰੀਜ਼ ਠੀਕ ਹੋਏ ਹਨ। ਜ਼ਿਲ੍ਹੇ ’ਚ 4795 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ ’ਚੋਂ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ ਅਤੇ ਹਦਾਇਤਾਂ ਦੀ ਪਾਲਣਾ ਕਰਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ