BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

May 07, 2021 01:55 PM

ਧਰਮਿੰਦਰ ਚੌਹਾਨ
ਭਾਦਸੋਂ, 6 ਮਈ : ਭਾਦਸੋਂ ਅਮਲੋਹ ਸੜਕ ਤੇ ਪਿੰਡ ਚਹਿਲ “ਚ ਏਕਮ ਪੈਲੇਸ ਨਜਦੀਕ ਬਲਦੇਵ ਕੁਮਾਰ ਮਿੱਠੂ ਕਬਾੜੀਏ ਦੀ ਕਬਾੜ ਦੀ ਦੁਕਾਨ ਨੂੰ ਸਾਮ 4 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਨੇ ਥੋੜੇ ਸਮੇਂ ਵਿੱਚ ਹੀ ਭਿਆਨਕ ਰੂਪ ਲੈ ਲਿਆ ਅਤੇ ਵੱਡੀ ਮਾਤਰਾ ਵਿਚ ਕੰਡਮ ਗੱਡੀਆਂ ਸਮੇਤ ਪੁਰਾਣੇ ਟਾਇਰਾਂ ਤੇ ਹੋਰ ਸਮਾਨ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ।ਸੂਚਨਾ ਮਿਲਦੇ ਹੀ ਥਾਣਾ ਭਾਦਸੋਂ ਦੇ ਮੁਲਾਜਮ ਅਤੇ ਗੋਬਿੰਦਗੜ, ਨਾਭਾ ਤੋ ਪਹੁੰਚੀਆਂ ਫਾਇਰ ਬਿ੍ਰਗੇਡਾਂ ਦੀਆਂ ਟੀਮਾਂ ਨੇ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾ ਕੇ ਹੋਰ ਨੁਕਸਾਨ ਅਤੇ ਜਾਨੀ ਨੁਕਸਾਨ ਤੋਂ ਬਚਾਅ ਕਰ ਲਿਆ । ਮੌਕੇ ਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ । ਦੁਕਾਨ ਮਾਲਕ ਬਲਦੇਵ ਕੁਮਾਰ ਮਿੱਠੂ ਪਾਸੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਗ ਨਾਲ ਵੱਡੀ ਮਾਤਰਾ “ਚ ਉਸ ਦੀਆਂ ਖ੍ਰੀਦ ਕੀਤੀਆਂ ਕੰਡਮ ਗਡੀਆਂ, ਪੁਰਾਣੇ ਟਾਇਰਾਂ ਸਮੇਤ ਹੋਰ ਸਮਾਨ ਸੜ ਕੇ ਸਵਾਹ ਹੋ ਗਿਆ , ਜਿਸ ਨਾਲ ਉਸਦਾ ਕਈ ਲੱਖ ਦਾ ਨੁਕਸਾਨ ਹੋ ਗਿਆ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ