BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

May 07, 2021 01:56 PM

ਯਾਦਵਿੰਦਰ ਸਿੰਘ ਤਪਾ, ਅਜਯਪਾਲ ਸਿੰਘ ਸੂਰੀਯਾ
ਤਪਾ ਮੰਡੀ, 6 ਮਈ : ਪਾਵਰਕਾਮ ਤਪਾ ‘ਚ ਅਕਸਰਂ ਇੰਟਰਨੈਂਟ ਦੀ ਰੇਂਜ ਨਾ ਹੋਣ ਕਾਰਨ ਬਿੱਲ ਭਰੇ ਨਾ ਜਾਣ ਕਾਰਨ ਬਿਜਲੀ ਖਾਤਾਧਾਰਕਾਂ ਨੂੰ ਖੱਜਲਖੁਆਰ ਹੋਣਾ ਪੈ ਰਿਹਾ ਹੈ। ਇਸ ਸੰਬੰਧੀ ਬਿਜਲੀ ਬਿੱਲ ਭਰਨ ਆਏ ਖਾਤਾਧਾਰਕਾਂ ਦਲੀਪ ਕੁਮਾਰ,ਚਰਨਜੀਤ ਕੌਰ,ਲਲਿਤ ਕੁਮਾਰ, ਕੈਲਾਸ਼ ਰਾਏ ਅਤੇ ਸ਼ਾਮ ਲਾਲ ਦਾ ਕਹਿਣਾ ਹੈ ਕਿ ਬਿਜਲੀ ਬਿੱਲ ਦੀ ਅੰਤਿਮ ਤਾਰੀਖ ਹੋਣ ਕਾਰਨ ਉਹ ਦੋ ਦਿਨਾਂ ਤੋਂ ਪਾਵਰਕਾਮ ਦਫਤਰ ‘ਚ ਸਥਿਤ ਦਫਤਰ ‘ਚ ਬਿੱਲ ਭਰਨ ਲਈ ਆਏ ਸੀ,ਪਰ ਇੰਟਰਨੈਂਟ ਸੇਵਾ ਨਾ ਹੋਣ ਕਾਰਨ ਉਹ ਖੱਜਲਖੁਆਰ ਹੋ ਰਹੇ ਹਨ ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਸ਼ਹਿਰ ਤੋਂ ਮੁੱਖ ਮਾਰਗ ਸਥਿੱਤ 2 ਕਿਲੋਮੀਟਰ ਦੂਰ ਦਫਤਰ ‘ਚ ਆਉਣਾ ਉਜ ਹੀ ਮੁਸ਼ਕਲ ਹੈ ਤਾਂ ਆਉਦਿਆਂ ਹੀ ਜਵਾਬ ਮਿਲਦਾ ਹੈ ਕਿ ਨੈਂਟ ਨਹੀਂ ਚੱਲ ਰਿਹਾ ਠੀਕ ਹੋਣ ਤੋਂ ਬਾਅਦ ਬਿੱਲ ਭਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਿੱਲ ਭਰਨ ਦੀ ਅੰਤਿਮ ਤਾਰੀਖ ਹੈ ਅਗਰ ਕੱਲ ਨੂੰ ਜੁਰਮਾਨੇ ਸਮੇਤ ਬਿੱਲ ਭਰਵਾਉਣਗੇ ਤਾਂ ਇਸ ਦੀ ਜਿੰਮੇਵਾਰੀ ਪਾਵਰਕਾਮ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਅਗਰ ਨੈਂਟ ਠੀਕ ਚੱਲਦਾ ਹੈ ਤਾਂ ਪਿ੍ਰੰਟਰ ਨਾ ਹੋਣ ਕਾਰਨ ਰਸੀਦ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਪਾਵਰਕਾਮ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਿੱਲ ਭਰਨ ਲਈ ਕਾਊੰਟਰ ਤੇ ਅੰਤਿਮ ਤਾਰੀਖ ਬਿੱਲ ਵਾਲਿਆਂ ਨੂੰ ਪਾਵਰਕਾਮ ਦੀ ਰਸੀਦ ਕੱਟਕੇ ਦਿੱਤੀ ਜਾਵੇ ਜਿਸ ਤੋਂ ਖਾਤਾਧਾਰਕ ਜੁਰਮਾਨੇ ਤੋਂ ਬਚ ਜਾਵੇਗਾ। ਜਦੋ ਉਕਤ ਮਾਮਲੇ ਸੰਬੰਧੀ ਐਸ.ਡੀ.ਓ ਪਾਵਰਕਾਮ ਅਮਨਦੀਪ ਮਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਝ ਬਦਲਾਅ ਦੀਆਂ ਸਥਿਤੀਆਂ ਕਾਰਨ ਸਮੱਸਿਆਂ ਆ ਰਹੀ ਹੈ ਜਲਦੀ ਹੀ ਸਮੱਸ਼ਿਆਂ ਹੱਲ ਹੋ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ