BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

May 07, 2021 01:58 PM

ਗਗਨਦੀਪ ਸਿੰਘ ਅਕੀਦਾ
ਪਟਿਆਲਾ, 6 ਮਈ : ਪਟਿਆਲਾ ਦੀ ਅਤੀ ਸੁਰੱਖਿਅਤ ਜੇਲ ਵਿਚੋਂ ਭੱਜੇ ਕੈਦੀਆਂ ਵਿਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਦਰਜੀਤ ਸਿੰਘ ਉਰਫ਼ ਧਿਆਨਾ ਨਾਮ ਦੇ ਇਸ ਕੈਦੀ ਨੂੰ ਪਟਿਆਲਾ ਤੇ ਕਪੂਰਥਲਾ ਪੁਲੀਸ ਤੇ ਪਟਿਆਲਾ ਪੁਲਸ ਨੇ ਕਾਬੂ ਕੀਤਾ ਗਿਆ ਹੈ। ਉਸ ਦੀ ਗਿ੍ਰਫ਼ਤਾਰੀ ਕਪੂਰਥਲਾ ਨੇੜਿਓਂ ਹੋਈ ਹੈ। ਸੰਪਰਕ ਕਰਨ ‘ਤੇ ਪਟਿਆਲਾ ਦੇ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫੜੇ ਗਏ ਕੈਦੀ ਇੰਦਰਜੀਤ ਧਿਆਨਾ ਨੂੰ ਨਸ਼ਾ ਤਸਕਰੀ ਦੇ ਦੋ ਕੇਸਾਂ ਵਿਚੋਂ ਦਸ ਦਸ ਸਾਲ ਅਤੇ ਇਕ ਕੇਸ ਵਿੱਚ ਪੰਜ ਸਾਲ ਦੀ ਸਜ਼ਾ ਹੋਈ ਹੋਈ ਹੈ। ਜਿਸ ਵਿੱਚੋ ਉਸ ਨੇ ਕਾਫੀ ਸਜ਼ਾ ਕੱਟ ਲਈ ਹੈ । ਧਿਆਨੇ ਦੇ ਨਾਲ ਜਿਹੜੇ ਦੋ ਹੋਰ ਕੈਦੀ ਫਰਾਰ ਹੋਏ ਸਨ, ਉਨ੍ਹਾਂ ਵਿਚੋਂ ਸ਼ੇਰ ਸਿੰਘ ਨਾਮ ਦਾ ਇੱਕ ਕੈਦੀ ਯੂ ਕੇ ਤੋਂ ਵਿਸ਼ੇਸ਼ ਸਮਝੌਤੇ ਤਹਿਤ ਤਬਦੀਲ ਹੋ ਕੇ ਭਾਰਤ ਆਇਆ ਸੀ।ਉਸ ਨੂੰ ਯੂ ਕੇ ਦੀ ਇੱਕ ਅਦਾਲਤ ਨੇ 22 ਸਾਲ ਦੀ ਸਜਾ ਸੁਣਾਈ ਹੈ। ਜਦਕਿ ਤੀਜਾ ਜਸਪਰੀਤ ਸਿੰਘ ਕਤਲ ਕੇਸ ‘ਚ ਹਵਾਲਾਤੀ ਵਜੋ ਬੰਦ ਸੀ। ਇਨ੍ਹਾਂ ਦੋਵਾਂ ਦੀ ਅਜੇ ਤਲਾਸ਼ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ