BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

May 07, 2021 02:00 PM

ਰਈਆ, 6 ਮਈ (ਲੱਖਾਂ ਸਿੰਘ ਆਜਾਦ) : ਕਸਬਾ ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੁਆਰਾ ਪੰਜਾਬ ਵਿੱਚ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਖਿਲਾਫ 8 ਮਈ ਨੂੰ ਪੰਜਾਬ ਦੇ ਬਜਾਰ ਖੁਲਵਾਏ ਜਾਣ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੇ ਹੋਏ 7 ਮਈ ਨੁੰ ਰਈਆ ਵਿਖੇ ਮੋਰਚੇ ਦੀ ਹੋ ਰਹੀ ਮੀਟਿੰਗ ਵਿੱਚ ਸ਼ਾਮਿਲ ਹੋਣ ਤੇ 8 ਮਈ ਨੂੰ ਖਿਲਚੀਆਂ ਦਾ ਬਜਾਰ ਖੋਲਣ ਦਾ ਐਲਾਨ ਕੀਤਾ ਗਿਆ ਹੈ। ਅੱਜ ਇਸ ਸੰਬੰਧੀ ਰਵਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਡਾ: ਰਣਜੀਤ ਸਿੰਘ ਬਾਵਾ, ਸ਼ਾਮ ਸੁੰਦਰ ਗਰੋਵਰ,ਰਕੇਸ਼ ਅਨੇਜਾ, ਗੁਰਮੁਖ ਸਿੰਘ,ਯਸ਼ਪਾਲ, ਗੁਰਮੁਖ ਸਿੰਘ, ਜਸਪਾਲ ਸਿੰਘ, , ਵਿਨੋਦ ਕੁਮਾਰ, ਹਰਜਿੰਦਰ ਸਿੰਘ, ਮਨਦੀਪ ਸਿੰਘ ਗੋਪੀ, ਜਸਬੀਰ ਸਿੰਘ, ਅਸੋਕ ਅਨੇਜਾ, ਹਰਦੀਪ ਸਿੰਘ ਪਿ੍ਰੰਸ ਕੱਪੜੇ ਵਾਲੇ,ਰਾਜੂ ਬੇਕਰੀ ਵਾਲਾ, ਅਤੇ ਨਿਪੀ ਮਨਿਆਰੀ ਵਾਲੇ ਹਾਜਰ ਸਨ।ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਸਰਕਾਰ ਇਸ ਬੀਮਾਰੀ ਦੀ ਰੋਕਥਾਮ ਲਈ ਬਿਹਤਰ ਮੈਡੀਕਲ ਸੇਵਾਵਾਂ ਦੇਣ ਦੀ ਬਜਾਏ ਸਾਰਾ ਜੋਰ ਤਾਲਾਬੰਦੀ ਵੱਲ ਹੀ ਲਾਈ ਜਾ ਰਹੀ ਜੋ ਕਿ ਮਸਲੇ ਦਾ ਹੱਲ ਨਹੀਂ।ਇਸ ਮੌਕੇ ਤਾਲਾਬੰਦੀ ਦਾ ਵਿਰੋਧ ਕਰਦੇ ਹੋਏ ਬਜਾਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ