BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

May 07, 2021 02:03 PM

ਅੰਮ੍ਰਿਤਸਰ/ 6 ਮਈ /ਜੋਗਿੰਦਰ ਪਾਲ ਸਿੰਘ ਕੁੰਦਰਾ : ਪੰਜਾਬ ਸਰਕਾਰ ਵਲੋਂ ਬੀਤੇ ਦਿਨ ਤਹਿਸੀਲਦਾਰਾ ਅਤੇ ਨਾਇਬ ਤਹਿਸੀਲਦਾਰਾ ਦੇ ਥੋਕ ਵਿੱਚ ਤਬਾਦਲੇ ਕਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਗੁਰੂ ਨਗਰੀ ਅੰਮ੍ਰਿਤਸਰ 1 ਦੇ ਤਹਿਸੀਲਦਾਰ ਸ੍ਰੀ ਜੇ . ਪੀ . ਸਲਵਾਨ ਦੇ ਸੇਵਾ ਮੁਕਤ ਹੋਣ ਪਿਛੋਂ ਉਨ੍ਹਾਂ ਦੀ ਜਗ੍ਹਾ ਸ : ਮਨਜੀਤ ਸਿੰਘ ਨੂੰ ਗੁਰੂ ਨਗਰੀ ਅੰਮ੍ਰਿਤਸਰ 1 ਦਾ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ । ਅੰਮ੍ਰਿਤਸਰ 1 ਦੇ ਨਵਨਿਯੁਕਤ ਤਹਿਸੀਲਦਾਰ ਸ : ਮਨਜੀਤ ਸਿੰਘ ਨੇ " ਦੇਸ਼ ਸੇਵਕ " ਨਾਲ ਗਲਬਾਤ ਦੌਰਾਨ ਦਸਿਆ ਕਿ ਉਹ ਇਕ - ਦੋ ਦਿਨਾਂ ਵਿੱਚ ਆਪਣਾ ਨਵਾਂ ਅਹੁਦਾ ਸੰਭਾਲ ਕੇ ਗੁਰੂ ਪਾਤਸ਼ਾਹ ਵਲੋਂ ਬਖਸ਼ੀ ਗਈ ਸੇਵਾ ਵਿੱਚ ਡੱਟ ਜਾਣਗੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ