BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

May 07, 2021 02:05 PM

ਨਾਭਾ, 6 ਮਈ (ਵਰਿੰਦਰ ਵਰਮਾ) : ਦੇਸ਼ ਅੰਦਰ ਲਗਾਤਾਰ ਕੋਰੋਨਾ ਮਹਾਂਮਾਰੀ ਦੀ ਬਿਮਾਰੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਇਸ ਭਿਆਨਕ ਬਿਮਾਰੀ ਤੇ ਕਾਬੂ ਪਾਉਣ ਲਈ ਸਾਡੇ ਸਭ ਲਈ ਕੋਰੋਨਾ ਵੈਕਸੀਨ ਲਗਵਾਉਣੀ ਬਹੁਤ ਜ਼ਰੂਰੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਨਾਭਾ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੇ ਸਪੁੱਤਰ ਵਿਕਰਮਜੀਤ ਸਿੰਘ ਚੌਹਾਨ ਯੂਥ ਆਗੂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਇਸ ਬਿਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਕਿਹਾ ਕਿ ਕੋਰੋਨਾ ਵੈਕਸੀਨ ਲਗਵਾਊਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਮਨ ਵਿਚੋਂ ਡਰ ਕੱਢ ਕੇ ਵੈਕਸੀਨ ਦੀਆਂ ਦੋ ਖੁਰਾਕਾਂ ਜ਼ਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ