BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

May 07, 2021 02:27 PM

- ਆਰ ਟੀ ਪੀਸੀਆਰ ਟੈਸਟ ਲਈ 400 ਅਤੇ ਰੈਟ ਟੈਸਟਿੰਗ ਲਈ 300 ਰੁਪਏ ਦੀ ਹੱਦਬੰਦੀ ਫਿਕਸ

ਰੂਪਨਗਰ, 07 ਮਈ (ਏਜੰਸੀ) : ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਨੂੰ ਉਨ੍ਹਾਂ ਸਭ ਸਿਹਤ ਕੇਂਦਰਾ ਪ੍ਰਾਈਵੇਟ ਟੈਸਟਿੰਗ ਲੈਬ ਖ਼ਿਲਾਫ਼ ਭਾਰਤੀ ਦੰਡਾਵਲੀ ਆਈਪੀਸੀ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਧਾਰਾਵਾਂ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਪੰਜਾਬ ਸਰਕਾਰ ਵੱਲੋਂ ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਗਏ ਰੇਟਾਂ ਤੋਂ ਵੱਧ ਪੈਸੇ ਵਸੂਲ ਰਹੇ ਹਨ l

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਪਾਸਿਓਂ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁਝ ਪ੍ਰਾਈਵੇਟ ਟੈਸਟਿੰਗ ਲੈਬਜ਼ ਪੰਜਾਬ ਸਰਕਾਰ ਵੱਲੋਂ ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਗਏ 400 ਰੁਪਏ ਤੋਂ ਵੱਧ ਪੈਸੇ ਵਸੂਲ ਰਹੇ ਹਨ l ਸ੍ਰੀਮਤੀ ਸੋਨਾਲੀ ਗਿਰੀ ਨੇ ਅਜਿਹੇ ਸਭ ਪ੍ਰਾਈਵੇਟ ਟੈਸਟਿੰਗ ਲੈਬਜ਼ ਅਤੇ ਸਿਹਤ ਕੇਂਦਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਕਿ ਜੇਕਰ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ l

ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 19 ਅਪਰੈਲ ਨੂੰ ਜਾਰੀ ਆਪਣੇ ਹੁਕਮਾਂ ਮੁਤਾਬਕ ਪੰਜਾਬ ਭਰ ਵਿੱਚ ਆਰ ਟੀ ਪੀਸੀਆਰ ਟੈਸਟ ਲਈ 400 ਰੁਪਏ ਦੀ ਹੱਦ ਫਿਕਸ ਕੀਤੀ ਗਈ ਸੀ ਜਦਕਿ ਰੈਟ ਟੈਸਟਿੰਗ ਲਈ 300 ਰੁਪਏ ਦੀ ਹੱਦ ਫਿਕਸ ਕੀਤੀ ਗਈ ਹੈ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ