BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰ

May 07, 2021 03:00 PM

ਵਾਸ਼ਿੰਗਟਨ, 07 ਮਈ (ਏਜੰਸੀ) : ਕੋਰੋਨਾ ਦੇ ਕਾਰਨ ਇਨ੍ਹਾਂ ਦਿਨਾਂ ਅਮਰੀਕਾ ਵਿੱਚ ਰਹਿ ਰਹੇ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਵੱਧਦੀਆਂ ਨਜਰ ਆ ਰਹੀਆਂ ਹਨ। ਮਹਾਮਾਰੀ ਦੇ ਕਾਰਨ ਉਨ੍ਹਾਂ ਦੀ ਨੌਕਰੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਐਚ-1ਬੀ ਵੀਜ਼ੇ ਦੇ ਤਹਿਤ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਦੇ ਲਈ ਦੋ ਹੀ ਰਸਤੇ ਬਚੇ ਹਨ। ਪਹਿਲਾ ਨੌਕਰੀ ਲੱਭ ਕੇ ਵੀਜ਼ਾ ਵਧਾਓ, ਦੂਜਾ ਅਮਰੀਕਾ ਛੱਡ ਕੇ ਚਲੇ ਜਾਓ।

ਉਂਜ ਤਾਂ ਇਸ ਸ਼੍ਰੇਣੀ ਨੂੰ ਗਰੇਸ ਪੀਰੀਅਡ ਮਿਲਦਾ ਹੈ ਲੇਕਿਨ ਇਸ ਦੌਰਾਨ ਦੂਜੀ ਨੌਕਰੀ ਲੱਭਣਾ ਜ਼ਰੂਰੀ ਹੁੰਦਾ ਹੈ। ਪਰ ਮਹਾਮਾਰੀ ਨਾਲ ਅਰਥਵਿਵਸਥਾ ਡਿੱਗਣ ਕਾਰਨ ਲੋਕਾਂ ਨੂੰ ਦੂਜੀ ਨੌਕਰੀ ਮਿਲ ਨਹੀਂ ਰਹੀ, ਇਸ ਲਈ ਅਜਿਹੇ ਲੋਕ ਅਮਰੀਕਾ ਛੱਡ ਕੇ ਜਾਣ ਲਈ ਮਜਬੂਰ ਹੋ ਰਹੇ ਹਨ।

ਕਈ ਭਾਰਤੀ ਪ੍ਰੋਫੈਸ਼ਲ ਨੌਕਰੀ ਛੁਟਣ ਤੋਂ ਬਾਅਦ ਉਨ੍ਹਾਂ ਅਪਣਾ ਬੈਡ, ਸੋਫਾ ਅਤੇ ਦੂਜਾ ਸਮਾਨ ਵੇਚਣ ਲਈ ਮਜਬੂਰ ਹੋਣਾ ਪਿਆ। ਪਿਛਲੇ ਸਾਲ ਵੱਡੀ ਗਿਣਤੀ ਵਿਚ ਵਿਦੇਸ਼ੀ ਪ੍ਰੋਫੈਸ਼ਨਲ ਬੇਰੁਜ਼ਗਾਰ ਹੋਏ। ਇੱਕ ਭਾਰਤੀ ਇੰਜੀਨੀਅਰ ਅਨੁਸਾਰ ਉਨ੍ਹਾਂ ਸਿਰਫ ਇਸ ਲਈ ਉਨਾਂ ਦਾ ਵੀਜ਼ਾ ਸਟੇਟਸ ਦੇਖ ਕੇ ਰਿਜੈਕਟ ਕਰ ਦਿੱਤਾ ਗਿਆ। ਦੁਨੀਆ ਭਰ ਤੋਂ ਪ੍ਰੋਫੈਸ਼ਨਲ ਕੰਮ ਦੀ ਭਾਲ ਵਿੱਚ ਐਚ-1ਬੀ ਵੀਜ਼ੇ ’ਤੇ ਅਮਰੀਕਾ ਪੁੱਜਦੇ ਹਨ। ਇਨ੍ਹਾਂ ਵਿੱਚ ਭਾਰਤੀਆਂ ਦੀ ਗਿਣਤੀ ਬਹੁਤ ਜਿਆਦਾ ਹੁੰਦੀ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਅਮਰੀਕਾ ਨੇ ਭਾਰਤ ’ਤੇ ਟਰੈਵਲ ਬੈਨ ਲਗਾ ਦਿੱਤਾ ਹੈ। ਇਸ ਕਾਰਨ ਪਰਵਾਸੀ ਭਾਰਤੀ ਕਈ ਥਾਵਾਂ ਤੇ ਫੱਸ ਗਏ ਹਨ। ਭਾਰਤ ਵਿੱਚ ਅਮਰੀਕਾ ਦੇ ਦੂਤਘਰ ਬੰਦ ਹੋਣ ਕਾਰਨ ਵੀ ਕਈ ਲੋਕਾਂ ਦੀ ਨੌਕਰੀ ਖਤਰੇ ਵਿੱਚ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ