BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂ

May 07, 2021 03:03 PM

ਸਿਡਨੀ, 07 ਮਈ (ਏਜੰਸੀ) : ਆਸਟਰੇਲੀਆ ਦੇ ਗਰੇਟਰ ਸਿਡਨੀ ਵਿੱਚ ਭਾਰਤੀ ਵੈਰੀਅੰਟ ਨਾਲ ਪਾਜ਼ੀਟਿਵ ਇੱਕ ਸ਼ਖਸ ਦੇ ਮਿਲਣ ਨਾਲ ਇਥੋਂ ਦੇ ਸ਼ਾਸ਼ਨ ਅਤੇ ਪ੍ਰਸ਼ਾਸਨ 'ਚ ਭਾਜੜਾਂ ਪੈ ਗਈਆਂ ਹਨ। 50 ਸਾਲਾ ਵਿਅਕਤੀ ਵਿੱਚ ਕੋਵਿਡ-19 ਦਾ ਭਾਰਤੀ ਵੈਰੀਅੰਟ ਪਾਇਆ ਗਿਆ ਸੀ। ਜਿਸ ਤੋਂ ਬਾਅਦ ਇੱਥੇ ਸੋਸ਼ਲ ਡਿਸਟੈਂਸਿੰਗ ਨਿਯਮ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਲਿਆ ਗਿਆ।

ਗਰੇਟਰ ਸਿਡਨੀ ਇਸ ਵਿਅਕਤੀ ਨੂੰ ਬੁਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਸੀ। ਇਸ ਨਾਲ ਉਨ੍ਹਾਂ ਦੀ ਪਤਨੀ ਵਿੱਚ ਵੀ ਵਾਇਰਸ ਫੈਲ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਹ ਵਿਅਕਤੀ ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਨਹੀਂ ਆਇਆ ਸੀ। ਇੱਥੇ ਵੀਕੈਂਡ ’ਤੇ ਜ਼ਿਆਦਾ ਤੋਂ ਜ਼ਿਆਦਾ ਲੋਕ ਮਦਰਡੇ ਮਨਾਉਣ ਦੀ ਯੋਜਨਾ ਬਣਾ ਰਹੇ ਹਨ, ਇਸ ਵਿਚਾਲੇ ਨਿਊ ਸਾਊਥ ਵੇਲਸ ਸਰਕਾਰ ਨੇ ਲੋਕਾਂ ਦੇ ਇਕੱਠੇ ਹੋਣ ਦੀ ਗਿਣਤੀ ਸੀਮਤ ਕਰ ਦਿੱਤੀ ਹੈ। ਜਨਤਕ ਜਗ੍ਹਾ ’ਤੇ ਮਾਸਕ ਜ਼ਰੂਰੀ ਕਰ ਦਿੱਤਾ ਹੈ।

ਨਿਊ ਸਾਊਥ ਵੇਲਸ ਦੀ ਮੁੱਖ ਸਿਹਤ ਅਧਿਕਾਰੀ ਕੈਰੀ ਨੇ ਕਿਹਾ ਕਿ ਮਹੀਨਿਆਂ ਬਾਅਦ ਇੱਥੇ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਚਿੰਤਾ ਵਧਾ ਦਿੱਤੀ ਹੈ। ਟੈਸਟ ਵਿੱਚ ਪਤਾ ਚਲਿਆ ਕਿ ਉਸ ਵਿੱਚ ਭਾਰਤੀ ਵੈਰੀਅੰਟ ਪਾਇਆ ਗਿਆ। ਪਤਾ ਚਲਿਆ ਕਿ ਅਮਰੀਕਾ ਤੋਂ ਪਰਤੇ ਕਿਸੇ ਵਿਅਕਤੀ ਦੇ ਜ਼ਰੀਏ ਇਹ ਵਾਇਰਸ ਫੈਲਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ