BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥ

May 07, 2021 03:06 PM

ਨਵੀਂ ਦਿੱਲੀ, 07 ਮਈ (ਏਜੰਸੀ) : ਕੋਰੋਨਾ ਮਹਾਂਮਾਰੀ ਕਰਕੇ ਭਾਰਤ ਵਿੱਚ ਖਰਾਬ ਹੁੰਦੇ ਹਾਲਾਤਾਂ ਵਿਚਾਲੇ ਪ੍ਰਵਾਸੀ ਭਾਰਤੀਆਂ ਨੇ ਆਪਣੇ ਦੇਸ਼ ਲਈ ਮਦਦ ਦੇ ਹੱਥ ਵਧਾਏ ਹਨ। ਭਾਰਤ 'ਚ ਆਕਸੀਜਨ ਦੀ ਭਾਰੀ ਕਿੱਲਤ ਤੋਂ ਬਾਅਦ ਅਮਰੀਕਾ ਅਤੇ ਆਸਟਰੇਲੀਆ ਦੇ ਐਨਆਰਆਈ ਅੱਗੇ ਆਏ ਹਨ। ਇਸ ਕਰਕੇ ਇਨ੍ਹਾਂ ਦੋਵੇਂ ਦੇਸ਼ਾਂ ਵਿੱਚ ਆਕਸੀਜਨ ਕੰਸਟ੍ਰੇਟਰਸ ਦੀ ਵਿਕਰੀ ਵਿੱਚ ਰਿਕਾਰਡ ਵਾਧਾ ਹੋਇਆ। ਅਮਰੀਕੀ ਕੰਪਨੀ ਨਿਡੈਕ ਨੇ ਦੱਸਿਆ ਕਿ ਉਹ ਭਾਰਤ ਦੇ 8 ਸ਼ਹਿਰਾਂ ਵਿੱਚ ਮੈਡੀਕਲ ਉਪਕਰਣ ਦੀ ਸਪਲਾਈ ਕਰਦੇ ਹਨ। ਬੀਤੇ 12 ਦਿਨ ਵਿੱਚ ਉਨ੍ਹਾਂ ਨੇ 8 ਹਜ਼ਾਰ ਆਕਸੀਜਨ ਕੰਸਟ੍ਰੇਟਰਸ ਭੇਜੇ ਹਨ। ਅਗਲੇ ਦੋ ਮਹੀਨੇ ਲਈ 14 ਹਜ਼ਾਰ ਆਰਡਰ ਆ ਚੁੱਕੇ ਹਨ।

ਇਸ ਤੋਂ ਇਲਾਵਾ ਆਕਸੀਜਨ ਸਿਲੰਡਰ ਬਣਾਉਣ ਵਾਲੀਆਂ ਤਿੰਨ ਕੰਪਨੀਆਂ ਰੈਸਪੀਰੋਨਿਕਸ, ਕੇਅਰੇ ਅਤੇ ਇੰਵੀਕੇਅਰ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਵੀ ਕਰੀਬ ਇੰਨੇ ਹੀ ਆਰਡਰ ਹਨ। ਇਹ ਕੰਪਨੀਆਂ ਅਮਰੀਕਾ, ਮਲੇਸ਼ੀਆ, ਇੰਡੋਨੇਸ਼ੀਆ, ਗਰੀਸ, ਸਿੰਗਾਪੁਰ ਅਤੇ ਬ੍ਰਿਟੇਨ ਸਥਿਤ ਅਪਣੇ ਸੈਂਟਰਾਂ ਤੋਂ ਕੰਸਟ੍ਰੇਟਰਸ ਭਾਰਤ ਭੇਜ ਰਹੀ ਹੈ । ਇਹੀ ਨਹੀਂ ਐਨਜੀਓ ਵੀ ਅਪਣੇ ਪੱਧਰ ’ਤੇ ਮਦਦ ਭੇਜ ਰਹੀ ਹੈ। ਸੇਵਾ ਇੰਟਰਨੈਸ਼ਨਲ ਨੇ ਬੀਤੇ ਹਫਤੇ 45 ਕਰੋੜ ਰੁਪਏ ਜੁਟਾਏ ਹਨ। ਇਸ ਸੰਸਥਾ ਨੇ ਦੋ ਹਜ਼ਾਰ ਸਿਲੰਡਰ ਭਾਰਤ ਭੇਜੇ ਹਨ।

ਇਸ ਸੰਸਥਾ ਨੇ ਦੋ ਹਜ਼ਾਰ ਸਿਲੰਡਰ ਭਾਰਤ ਭੇਜੇ ਹਨ। ਸੰਸਥਾ ਇੰਡੀਆਜਪੋਰਾ ਨੇ 75 ਕਰੋੜ ਰੁਪਏ ਦੀ ਮਦਦ ਭੇਜੀ ਹੈ। ਇਸ ਵਿੱਚ 23 ਕਰੋੜ, ਬਿਜ਼ਨੈਸਮੈਨ ਵਿਨੋਦ ਖੋਸਲਾ ਨੇ ਦਿੱਤੇ ਹਨ। ਆਸਟਰੇਲੀਆ ਸਿੱਖ ਸਪੋਰਟ ਐਨਜੀਓ ਦੇ ਲਈ ਆਕਸੀਜਨ ਕੰਸਟ੍ਰੇਟਰਸ ਦਾ ਪ੍ਰਬੰਧ ਕਰਨ ਵਾਲੇ ਕਾਰੋਬਾਰੀ ਤਰੁਣਦੀਪ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਆਸਕੀਜਨ ਕੰਸਟ੍ਰੇਟਰਸ ਦੇ ਰਹੇ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਹੈ। ਇਸ ਦੇ ਲਈ ਮੈਡੀਕਲ ਸਰਟੀਫਿਕੇਟ ਵੀ ਜਾਂਚਦੇ ਹਨ। ਦਿੱਲੀ ਵਿੱਚ ਹੀ ਰਸੂਖ ਅਤੇ ਪੈਸੇ ਵਾਲੇ ਲੋਕਾਂ ਨੇ ਘਰ ਵਿੱਚ ਆਈਸੀਯੂ ਤਿਆਰ ਕਰ ਲਿਆ ਹੈ। ਇਸ ਕਾਰਨ ਬਾਜ਼ਾਰ ਵਿਚ ਜਾਨ ਬਚਉਣ ਵਾਲੇ ਕਈ ਉਪਕਰਣਾਂ ਦੀ ਬੇਹੱਦ ਕਮੀ ਹੋ ਗਈ ਹੈ। ਇਨ੍ਹਾਂ ਨੂੰ ਮੰਗਾਉਣ ਵਿੱਚ 7-15 ਦਿਨ ਦਾ ਸਮਾਂ ਲੱਗਦਾ ਹੈ ਅਤੇ ਇੰਨੇ ਲੰਬੇ ਸਮੇਂ ਤੱਕ ਗੰਭੀਰ ਮਰੀਜ਼ਾਂ ਨੂੰ ਜ਼ਿੰਦਾ ਰੱਖਣਾ ਬਹੁਤ ਮੁਸ਼ਕਲ ਹੁੰਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ