Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

August 11, 2020 09:16 PM

ਚੰਡੀਗੜ੍ਹ, 11 ਅਗਸਤ (ਦਸਨਸ): ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਇਕਜੁੱਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਪਾਵਨ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਰੱਖਿਅਕ ਤੇ ਸਚਾਈ ਦੇ ਪ੍ਰਤੀਕ ਸ੍ਰੀ ਕ੍ਰਿਸ਼ਨ ਜੀ ਦੇ ਫ਼ਲਸਫ਼ੇ ਦੀ ਅਜੋਕੇ ਨਫ਼ਰਤ ਤੇ ਫੁੱਟ ਦਾ ਸ਼ਿਕਾਰ ਪਦਾਰਥਵਾਦੀ ਯੁੱਗ ਵਿੱਚ ਵੀ ਉਨੀ ਹੀ ਸਾਰਥਿਕਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ