Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

August 11, 2020 09:19 PM

ਖਰੜ/11 ਅਗਸਤ/ਅਮਨਪ੍ਰੀਤ ਖਾਨਪੁਰੀ : ਹਰਨਾਮ ਸਿੰਘ ਡੱਲਾ: ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਖਰੜ ਵੱਲੋਂ ਤਨਖਾਹਾਂ ਨੂੰ ਲੈ ਕੇ ਤੇ ਕਿਰਤ ਮੰਤਰੀ ਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਹੋਏ ਫ਼ੈਸਲੇ ਲਾਗੂ ਨਾ ਹੋਣ ਤੇ ਖਰੜ ਡਵੀਜ਼ਨ ਵੱਲੋਂ ਰੋਸ ਰੈਲੀ ਕੀਤੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਕੇਸਰ ਸਿੰਘ ਸਬ ਡਵੀਜ਼ਨ ਪ੍ਰਧਾਨ ਵਰਿੰਦਰ ਸਿੰਘ ਸਰਕਲ ਮੀਤ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਤਨਖਾਹਾਂ ਜਾਰੀ ਨਹੀਂ ਕਰ ਰਹੀ ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਸਮੇਂ ਸਿਰ ਤਨਖਾਹ ਦੀ ਅਦਾਇਗੀ ਕਰਨ  ਛਾਂਟੀ ਕਰਨ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਹੱਲ ਕਰਨ ਦੇ ਫੈਸਲੇ ਜਥੇਬੰਦੀ ਨਾਲ ਹੋਏ ਸਨ।  ਜਿਸ ਨੂੰ ਪਾਵਰਕਾਮ ਦੀ ਮੈਨੇਜਮੈਂਟ ਤੇ ਕਿਰਤ ਵਿਭਾਗ ਤੇ ਕਿਰਤ ਮੰਤਰੀ ਵੱਲੋਂ ਲਾਗੂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਹੁਣ ਸੀਐਚ ਬੀ ਠੇਕਾ ਕਾਮਿਆਂ ਦੀਆਂ ਤਨਖਾਹਾਂ ਰੋਕ ਕੇ ਕਾਮਿਆਂ ਨੂੰ ਸੜਕਾਂ ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਰੁਕੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਤੇ ਹੋਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਫਿਰ 13 ਤੇ 15  ਅਗਸਤ ਨੂੰ ਕਾਲੇ ਚੋਗੇ ਪਾ ਕੇ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ 18 ਅਗਸਤ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਕਿਰਤ ਕਮਿਸ਼ਨਰ ਪੰਜਾਬ ਮੋਹਾਲੀ ਦਫ਼ਤਰ ਅੱਗੇ ਧਰਨਾ ਤਾਂ ਜਾਵੇ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ