BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਹਰਿਆਣਾ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ

May 12, 2021 12:04 PM

- ‘ਕੋਰੋਨਾ ਗ੍ਰਸਤ ਹੋਮ ਆਈਸੋਲੇਟ ਸਮੇਤ ਗੰਭੀਰ ਰੋਗਾਂ ਨਾਲ ਪੀੜਤ ਮਰੀਜ਼ਾਂ ਲਈ ਹੁਣ ਉਨ੍ਹਾਂ ਦੇ ਘਰਾਂ ’ਚ ਵੀ ਪਹੁੰਚਾਵਾਂਗੇ ਆਕਸੀਜਨ ਸਲੰਡਰ’

ਪੱਤਰ ਪ੍ਰੇਰਕ
ਸਿਰਸਾ, 11 ਮਈ : ਜਨ ਸੇਵਾ ਦਾ ਜਜ਼ਬਾ ਭਾਰਤੀ ਜੰਤਾ ਪਾਰਟੀ ਦੇ ਹਲਕਾ ਇੰਨਚਾਰਜ ਅਤੇ ਸਾਬਕਾ ਵਿਧਾਇਕ ਬਲਕੌਰ ਸਿੰਘ ਵਿਚ ਉਠਿਆਂ ਤਾਂ ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾਂ ਦੇਣ ਅਤੇ ਉਹ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਕੋਵਿਡ 19 ਤੋ ਬਚਾਓ ਦੀ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਦੱਸਿਆ ਕਿ ਪੂਰੇ ਸਿਰਸਾ ਜਿਲ੍ਹੇ ਵਿਚ ਵਾਰਡ ਵਾਰ ਲੋਕਾਂ ਦੀ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਇਸਦੇ ਇਲਾਵਾ 18 ਤੋ 45 ਸਾਲ ਦੀ ਉਮਰ ਦੇ ਲੋਕਾਂ ਨੂੰ ਆਨਲਾਇਨ ਰਜਿਸਟਰੇਸ਼ਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਰਜਿਸਟਰੇਸ਼ਨ ਕਰਵਾਉਣ ਵਿੱਚ ਕੋਈ ਪਰੇਸ਼ਾਨੀ ਆ ਰਹੀ ਹੈ ਅਜਿਹੇ ਲੋਕਾਂ ਦੀ ਰਜਿਸਟਰੇਸ਼ਨ ਵਿੱਚ ਮਦਦ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਰਜਿਸਟੇਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਨੂੰ ਸਮਝਾਈ ਜਾ ਰਹੀ ਹੈ। ਇਸਦੇ ਨਾਲ ਨਾਲ ਹੀ ਐਮਰਜੇਂਸੀ ਕੰਮਾਂ ਲਈ ਹੋਰ ਰਾਜਾਂ ਵਿੱਚ ਜਾਣ ਵਾਲੇ ਲੋਕਾਂ ਨੂੰ ਈ- ਰਜਿਸਟਰੇਸ਼ਨ ਕਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਆਪਣੀ ਵੈਕਸੀਨੇਸ਼ਨ ਨਹੀਂ ਕਰਵਾਈ ਹੈ ਉਹ ਨਜ਼ਦੀਕੀ ਸਿਹਤ ਕੇਂਦਰਾਂ ਵਿੱਚ ਜਾ ਕੇ ਫਰੀ ਵੈਕਸੀਨੇਸ਼ਨ ਕਰਵਾ ਲੈਣ। ਸਾਬਕਾ ਵਿਧਾਇਕ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਕੋਰੋਨਾਂ ਗ੍ਰਸਤ ਹੋਮ ਆਇਸੋਲੇਟ ਸਮੇਤ ਗੰਭੀਰ ਰੋਗਾਂ ਨਾਲ ਗ੍ਰਸਤ ਮਰੀਜ਼ਾ ਲਈ ਹੁਣ ਉਨ੍ਹਾਂ ਦੇ ਘਰਾਂ ਵਿਚ ਵੀ ਆਕਸੀਜਨ ਸਲੰਡਰ ਦੀ ਸਹੂਲਤ ਉਪਲੱਬਧ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਸਰਕਾਰ ਦੀਆ ਹਿਦਾਇਤਾਂ ਅਨੁਸਾਰ ਜਿਲਾ ਪ੍ਰਸ਼ਾਸਨ ਦੁਆਰਾ ਹੁਣ ਆਕਸੀਜਨ ਐਚਆਰ ਵਾਈਡਟਇਨ ਤੇ ਰਜਿਸਟਰੇਸ਼ਨ ਕਰਵਾਉਣ ਤੇ ਘਰ ਆਕਸੀਜਨ ਸਿਲੰਡਰ ਪਹੁੰਚਦਾ ਕਰ ਦਿੱਤਾ ਜਾਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਿਰਜਲਾ ਅਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿੱਚ ਕੀਤਾ ਯੋਗਾ

ਸਿਰਸਾ ਦੇ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਦਾ ਆਪਸੀ ਮਾਮਲਾ ਸੁਲਝਿਆ

ਐਨਸੀਸੀ ਕੈਡਿਟਸ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀ ਤਿਆਰੀ

ਮੁੱਖ ਮੰਤਰੀ ਦਾ ਘਿਰਾਓ ਕਰਨ ਚੱਲੇ ਕਿਸਾਨਾਂ ’ਤੇ ਲਾਠੀਚਾਰਜ, ਕਈ ਕਿਸਾਨ ਜ਼ਖ਼ਮੀ

ਸਰਕਾਰੀ ਮਹਿਲਾ ਕਾਲਜ ਸਿਰਸਾ ਦੀ ਵਿਦਿਆਰਥਣ ਰਿਆ ਤੇ ਜੋਤੀ ਜੋਸ਼ੀ ਨੇ ਚਮਕਾਇਆ ਕਾਲਜ ਦਾ ਨਾਮ

ਮੁੱਖ ਮੰਤਰੀ ਖੱਟਰ ਨੇ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ

ਹਰਿਆਣਾ ਤੇ ਉਤਰਾਖੰਡ ’ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾਈ

ਸ਼ਾਹਾਬਾਦ ਦੇ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗੀਆਂ ਲਈ ਓਪੀਡੀ ਸ਼ੁਰੂ

ਦਿੱਲੀ ਵਿੱਚ ਆਸਟਰੇਲੀਆ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕਰੇ ਆਰਐਸਐਸ-ਬੀਜੇਪੀ : ਅਜਰਾਣਾ