BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਹਰਿਆਣਾ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

May 13, 2021 12:19 PM

ਸਿਰਸਾ, 12 ਮਈ (ਪੱਤਰ ਪ੍ਰੇਰਕ) : ਸਿਹਤ ਸੇਵਾਵਾਂ ਦੇਣ ਵਾਲੇ ਇਮਾਨਦਾਰ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਮਲੇ ਲਈ ਕਰੋਨਾਂ ਕਾਲ ਇਕ ਚੈਲੰਜ਼ ਹੈ ਤੇ ਡਾਕਟਰੀ ਅਮਲਾਂ ਦਿਨ ਰਾਤ ਇਕ ਕਰਕੇ ਜਨ ਸੇਵਾ ਵਿਚ ਜੁਟਿਆ ਹੋਇਆ ਹੈ। ਪਰ ਦੂਜੇ ਪਾਸੇ ਇਸ ਨਾਜ਼ੁਕ ਦੌਰ ਵਿਚ ਆਮ ਲੋਕਾਂ ਦੀ ਅਜਿਹੀ ਬੁਰੀ ਹਾਲਤ ਹੋ ਰਹੀ ਹੈ। ਇਸੇ ਤਰਾਂ ਦੀ ਘਟਨਾਂ ਵਿਚ ਸਿਰਸਾ ਦੇ ਸੰਜੀਵਨੀ ਹਸਪਤਾਲ ’ਚ ਦਾਖਲਾ ਨਾਂ ਮਿਲਣ ਤੇ ਬਜੁਰਗ ਔਰਤ ਦੀ ਵਹੀਲ ਚੇਅਰ ਉੱਤੇ ਹੀ ਮੌਤ ਹੋ ਗਈ। ਮਿ੍ਰਤਕ ਔਰਤ ਦੇ ਪਰਿਵਾਰ ਮੈਬਰਾਂ ਨੇ ਇਲਜ਼ਾਮ ਲਾਏ ਕਿ ਡਾਕਟਰ ਦੁਆਰਾ ਕੱਪੜੇ ਵੇਖਕੇ ਹੀ ਉਨ੍ਹਾਂ ਦੀ ਮਾਂ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕੀਤਾ ਗਿਆ ਅਤੇ ਕਿਸੇ ਹੋਰ ਹਸਪਤਾਲ ਵਿੱਚ ਲੈ ਕੇ ਜਾਣ ਨੂੰ ਕਿਹਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਕੋਟਲੀ ਨਿਵਾਸੀ 60 ਸਾਲਾ ਮਹਿਲਾਂ ਤੁਲਸੀ ਦੇਵੀ ਨੂੰ ਸਾਹ ਦੀ ਤਕਲੀਫ਼ ਬਾਅਦ ਉਸ ਦਾ ਪੁੱਤਰ ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਲੈ ਕੇ ਗਿਆ ਪਰ ਉਥੇ ਡਾਕਟਰਾਂ ਨੇ ਆਕਸੀਜਨ ਨਾ ਹੋਣ ਦਾ ਘੜਿਆ ਘੜਾਇਆ ਬਹਾਨਾ ਲਾ ਕੇ ਮੋੜ ਦਿੱਤਾ। ਉਸ ਉਪਰੰਤ ਉਹ ਆਪਣੀ ਬਿਮਾਰ ਮਾਂ ਨੂੰ ਸੰਜੀਵਨੀ ਹਸਪਤਾਲ ਵਿੱਚ ਲੈ ਕੇ ਗਿਆ। ਇੱਥੇ ਵੀ ਡਾਕਟਰ ਨੇ ਉਨ੍ਹਾਂ ਦੀ ਮਾਂ ਨੂੰ ਭਰਤੀ ਨਹੀਂ ਕੀਤਾ। ਕਰੀਬ ਡੇਢ ਘੰਟਾਂ ਵੀਹਲ ਚੇਅਰ ਉੱਤੇ ਇਲਾਜ ਨੂੰ ਉਡੀਕਦੀ ਉਨ੍ਹਾਂ ਦੀ ਮਾਂ ਨੇ ਉਥੇ ਹੀ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਦਾ ਸਰਕਾਰ ਵੱਲੋਂ ਜਾਰੀ ਕੀਤਾ ਆਇਊਸ਼ਮਾਨ ਕਾਰਡ ਹੋਣ ਦੇ ਬਾਅਦ ਵੀ ਦਾਖ਼ਲ ਨਹੀਂ ਕੀਤਾ ਗਿਆ।
ਇਸ ਸਬੰਧੀ ਸਰਕਾਰੀ ਹਸਪਤਾਲ ਦੇ ਸੀਐਮਓ ਡਾ. ਮੁਨੀਸ਼ ਬੰਸਲ ਨੇ ਸਿਰਫ ਐਨਾਂ ਹੀ ਕਿਹਾ ਕਿ ਹਸਪਤਾਲ ਤੋਂ ਬਾਹਰ ਹੋਈ ਇਸ ਮੌਤ ਦੇ ਮਾਮਲੇ ’ਚ ਜਾਂਚ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਿਰਜਲਾ ਅਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿੱਚ ਕੀਤਾ ਯੋਗਾ

ਸਿਰਸਾ ਦੇ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਦਾ ਆਪਸੀ ਮਾਮਲਾ ਸੁਲਝਿਆ

ਐਨਸੀਸੀ ਕੈਡਿਟਸ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀ ਤਿਆਰੀ

ਮੁੱਖ ਮੰਤਰੀ ਦਾ ਘਿਰਾਓ ਕਰਨ ਚੱਲੇ ਕਿਸਾਨਾਂ ’ਤੇ ਲਾਠੀਚਾਰਜ, ਕਈ ਕਿਸਾਨ ਜ਼ਖ਼ਮੀ

ਸਰਕਾਰੀ ਮਹਿਲਾ ਕਾਲਜ ਸਿਰਸਾ ਦੀ ਵਿਦਿਆਰਥਣ ਰਿਆ ਤੇ ਜੋਤੀ ਜੋਸ਼ੀ ਨੇ ਚਮਕਾਇਆ ਕਾਲਜ ਦਾ ਨਾਮ

ਮੁੱਖ ਮੰਤਰੀ ਖੱਟਰ ਨੇ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ

ਹਰਿਆਣਾ ਤੇ ਉਤਰਾਖੰਡ ’ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾਈ

ਸ਼ਾਹਾਬਾਦ ਦੇ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗੀਆਂ ਲਈ ਓਪੀਡੀ ਸ਼ੁਰੂ

ਦਿੱਲੀ ਵਿੱਚ ਆਸਟਰੇਲੀਆ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕਰੇ ਆਰਐਸਐਸ-ਬੀਜੇਪੀ : ਅਜਰਾਣਾ