BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰ

May 15, 2021 02:23 PM

ਵਾਸ਼ਿੰਗਟਨ, 15 ਮਈ (ਏਜੰਸੀ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵਲੋਂ ਕੈਬਨਿਟ ਲਈ ਚੁਣੀ ਗਈ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅਹਿਮ ਅਹੁਦੇ ਲਈ ਚੁਣਿਆ ਗਿਆ ਸੀ ਲੇਕਿਨ ਵਿਰੋਧ ਹੋਣ ਦੇ ਕਾਰਨ ਮਾਰਚ ਵਿੱਚ ਉਨ੍ਹਾਂ ਨੇ ਅਪਣੀ ਨਾਮਜ਼ਦਗੀ ਵਾਪਸ ਲੈ ਲਈ ਸੀ।

ਸੀਏਪੀ ਦੇ ਸੰਸਥਾਪਕ ਜੌਨ ਪੌਡੈਸਟਾ ਨੇ ਬਿਆਨ ਵਿੱਚ ਕਿਹਾ ਕਿ ਨੀਰਾ ਟੰਡਨ ਬਾਈਡਨ ਪ੍ਰਸ਼ਾਸਨ ਲਈ ਅਹਿਮ ਸਾਬਤ ਹੋਵੇਗੀ। ਹਾਲਾਂਕਿ ਸਾਨੂੰ ਸੀਏਪੀ ਵਿੱਚ ਉਨ੍ਹਾਂ ਦੀ ਲੀਡਰਸ਼ਿਪ ਦੀ ਕਮੀ ਰੜਕੇਗੀ ਜਿਸ ਦਾ 2003 ਵਿੱਚ ਗਠਨ ਕੀਤਾ ਗਿਆ ਸੀ।

ਮਾਰਚ ਵਿੱਚ ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਜੋਅ ਬਾਈਡਨ ਦੇ ਬਜਟ ਦਫਤਰ ਵਿਚ ਨੀਰਾ ਟੰਡਨ ਦੀ ਨਾਮਜ਼ਦਗੀ ਦਾ ਪ੍ਰਸਤਾਵ ਵਾਪਸ ਲੈ ਲਿਆ ਸੀ। ਦੋਵੇਂ ਪਾਰਟੀਆਂ ਵਿੱਚ ਨੀਰਾ ਟੰਡਨ ਦੇ ਨਾਂ ’ਤੇ ਉਠਿਆ ਵਿਰੋਧ ਖਤਮ ਨਹੀਂ ਕੀਤਾ ਜਾ ਸਕਿਆ ਸੀ। ਭਾਰਤੀ ਮੂਲ ਦੀ ਨੀਰਾ ਟੰਡਨ ਨੇ ਵੀ ਨਾਂ ਵਾਪਸੀ ਦਾ ਐਲਾਨ ਕਰ ਦਿੱਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ