BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਮਿਲਖਾ ਸਿੰਘ ਦੀ ਸਿਹਤ ਬਾਰੇ ਰਾਣਾ ਸੋਢੀ ਵੱਲੋਂ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ

June 08, 2021 10:55 AM

- ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

ਦਸਨਸ
ਚੰਡੀਗੜ੍ਹ/7 ਜੂਨ : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਡਣ ਸਿੱਖ ਮਿਲਖਾ ਸਿੰਘ ਦੀ ਸਿਹਤ ਬਾਰੇ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।” ਫਲਾਇੰਗ ਸਿੱਖ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਹਤਰ ਇਲਾਜ ਅਤੇ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨ੍ਹਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਅਤੇ ਅਰਦਾਸ ਕਰਦਾ ਹਾਂ।”

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ