BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ’ਚ ਹੋਏ ਸ਼ਾਮਲ

June 10, 2021 11:03 AM

ਏਜੰਸੀਆਂ
ਨਵੀਂ ਦਿੱਲੀ/9 ਜੂਨ : ਲੰਬੇ ਸਮੇਂ ਤੋਂ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੀ ਕਾਂਗਰਸ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਏ ਹਨ।
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਜਿਤਿਨ ਪ੍ਰਸਾਦ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਜਿਤਿਨ ਪ੍ਰਸਾਦ ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਪਾਰਟੀ ਦੇ ਮਿਸ਼ਨ ਯੂਪੀ 2022 ਦੀ ਸ਼ੁਰੂਆਤ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਜਿਤਿਨ ਪ੍ਰਸਾਦ ਬ੍ਰਾਹਮਣ ਨੇਤਾ ਹਨ ਅਤੇ ਉਨ੍ਹਾਂ ਨੂੰ ਪਾਲੇ ’ਚ ਲਿਆ ਕੇ ਭਾਜਪਾ ਬ੍ਰਾਹਮਣਾਂ ’ਚ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਪਾਰਟੀ ਉਨ੍ਹਾਂ ਨਾਲ ਹੈ। ਜਿਤਿਨ ਇਸ ਸਮੇਂ ਦਿੱਲੀ ’ਚ ਹੀ ਹਨ। ਜਿਤਿਨ ਨੇ ਭਾਜਪਾ ਹੈੱਡ ਕੁਆਰਟਰ ’ਚ ਪਾਰਟੀ ਦੀ ਮੈਂਬਰਤਾ ਲੈਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਬਹੁਤ ਸੋਚ-ਸਮਝ ਕੇ ਲਿਆ ਹੈ। ਜਿਤਿਨ ਨੇ ਕਿਹਾ ਕਿ ਜਸ ਦਲ ‘ਚ ਸੀ, ਮੈਨੂੰ ਮਹਿਸੂਸ ਹੋਣ ਲੱਗਾ ਕਿ ਅਸੀਂ ਲੋਕ ਰਾਜਨੀਤੀ ਕਰ ਲੱਗੇ ਹਨ। ਰਾਜਨੀਤੀ ਮਾਧਿਅਮ ਹੈ, ਦਲ ਵੀ ਮਾਧਿਅਮ ਹੈ ਪਰ ਜਦੋਂ ਅਸੀਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਨਹੀਂ ਕਰ ਸਕਦੇ ਤਾਂ ਫਿਰ ਅਜਿਹੀ ਰਾਜਨੀਤੀ ਦਾ ਕੀ ਮਹੱਤਵ ਹੈ। ਉਨ੍ਹਾਂ ਕਿਹਾ,‘‘ਮੈਂ ਜÇਆਦਾ ਬੋਲਣਾ ਨਹੀਂ ਚਾਹੁੰਦਾ ਹਾਂ, ਮੇਰਾ ਕੰਮ ਬੋਲੇਗਾ। ਮੈਂ ਭਾਜਪਾ ਵਰਕਰ ਦੇ ਰੂਪ ‘ਚ ‘ਸਭ ਕਾ ਸਾਥ, ਸਭ ਕਾ ਵਿਕਾਸ‘ ਅਤੇ ‘ਇਕ ਭਾਰਤ, ਸ਼੍ਰੇਸ਼ਠ ਭਾਰਤ‘ ਲਈ ਕੰਮ ਕਰਾਂਗੇ।‘‘

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ