BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਹਰਿਆਣਾ

ਹੈਰੋਇਨ ਸਮੇਤ ਨਾਈਜੀਰੀਅਨ ਕਾਬੂ

June 10, 2021 12:32 PM

ਪੰਚਕੂਲਾ-9, ਜੂਨ, ਪੀ. ਪੀ. ਵਰਮਾ : ਪੰਚਕੂਲਾ ਦੇ ਸੈਕਟਰ-19 ਦੀ ਕ੍ਰਾਇਮ ਟੀਮ ਨੇ 20 ਗ੍ਰਾਮ ਹੈਰੋਇਨ ਤਸਕਰੀ ਕਰਨ ਦੇ ਮਾਮਲੇ ਵਿੱਚ ਇੱਕ ਨਾਈਜੀਰੀਅਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਇਸਦਾ ਨਾਂ ਚਿਡੀ ਹੈ ਅਤੇ ਇਹ ਨਾਈਜੀਰੀਆ ਦਾ ਨਿਵਾਸੀ ਹੈ ਫਿਲਹਾਲ ਦਿੱਲੀ ਰਹਿ ਰਿਹਾ ਸੀ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਇਸਨੂੰ ਛੇ ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ। ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲੀਸ ਜਗ੍ਹਾਂ ਜਗ੍ਹਾਂ ਸਾਪੇ ਮਾਰ ਰਹੇ ਹੈ। ਇਸ ਤੋਂ ਪਹਿਲਾ ਵੀ ਸੂਰਜ ਸਿਨਮਾ ਹਾਲ ਦੇ ਕੋਲ ਇੱਕ ਸਾਹਿਲ ਖੰਨਾ ਨਾਂ ਦਾ ਵਿਅਕਤੀ ਨੂੰ ਪੁਲੀਸ ਨੇ ਫੜ੍ਹਿਆ ਸੀ। ਜਿਹੜਾ ਕੋਸ਼ਗਰ ਜ਼ਿਲ੍ਹਾ ਸ਼ਿਮਲਾ ਦਾ ਰਹਿਣ ਵਾਲਾ ਹੈ। ਪੁਲੀਸ ਨੇਦ ਦੱਸਿਆ ਕਿ ਸਾਹਿਲ ਖੰਨਾ ਤੋਂ ਪੁੱਛ-ਗਿੱਛ ਦੌਰਾਨ ਹੀ ਉਸਨੇ ਇੱਕ ਨਾਈਜੀਰੀਅਨ ਮੁਲਜ਼ਮ ਚਿਡੀ ਤੋਂ ਇਹ ਹੈਰੋਇਨ ਖਰੀਦੀ ਸੀ। ਕ੍ਰਾਇਮ ਬ੍ਰਾਚ ਦੀ ਟੀਮ ਨੇ ਦਿੱਲੀ ਵਿੱਚ ਸਾਪਾ ਮਾਰ ਕੇ ਇਸ ਨਾਈਜੀਰੀਅਨ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਿਰਜਲਾ ਅਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿੱਚ ਕੀਤਾ ਯੋਗਾ

ਸਿਰਸਾ ਦੇ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਦਾ ਆਪਸੀ ਮਾਮਲਾ ਸੁਲਝਿਆ

ਐਨਸੀਸੀ ਕੈਡਿਟਸ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀ ਤਿਆਰੀ

ਮੁੱਖ ਮੰਤਰੀ ਦਾ ਘਿਰਾਓ ਕਰਨ ਚੱਲੇ ਕਿਸਾਨਾਂ ’ਤੇ ਲਾਠੀਚਾਰਜ, ਕਈ ਕਿਸਾਨ ਜ਼ਖ਼ਮੀ

ਸਰਕਾਰੀ ਮਹਿਲਾ ਕਾਲਜ ਸਿਰਸਾ ਦੀ ਵਿਦਿਆਰਥਣ ਰਿਆ ਤੇ ਜੋਤੀ ਜੋਸ਼ੀ ਨੇ ਚਮਕਾਇਆ ਕਾਲਜ ਦਾ ਨਾਮ

ਮੁੱਖ ਮੰਤਰੀ ਖੱਟਰ ਨੇ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ

ਹਰਿਆਣਾ ਤੇ ਉਤਰਾਖੰਡ ’ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾਈ

ਸ਼ਾਹਾਬਾਦ ਦੇ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗੀਆਂ ਲਈ ਓਪੀਡੀ ਸ਼ੁਰੂ

ਦਿੱਲੀ ਵਿੱਚ ਆਸਟਰੇਲੀਆ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕਰੇ ਆਰਐਸਐਸ-ਬੀਜੇਪੀ : ਅਜਰਾਣਾ