BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

‘ਮੁਲਾਜ਼ਮ ਵਿਰੋਧੀ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ’

June 10, 2021 12:51 PM

ਜਗਰਾਉਂ, 9 ਜੂਨ (ਚਰਨਜੀਤ ਸਿੰਘ ਚੰਨ) : ਅੱਜ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਦੀ ਰਿਹਾਇਸ਼ ਚੰਡੀਗੜ ਵਿਖੇ ਮੀਟਿੰਗ ਹੋਈ । ਇਹ ਮੀਟਿੰਗ ਬੇਸਿੱਟਾ ਰਹੀ ਇਹ ਪ੍ਰਗਟਾਵਾ ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਜੋ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਦੀ ਚੰਡੀਗੜ੍ਹ ਵਿਖੇ ਰੱਖੀ ਗਈ ਸੀ ਡੇਢ ਘੰਟੇ ਦੀ ਮੀਟਿੰਗ ਦੌਰਾਨ ਸਫਾਈ ਯੂਨੀਅਨਾਂ ਤੋਂ 20 ਦਿਨ ਦਾ ਸਮਾਂ ਮੰਗਿਆ ਗਿਆ ਹੜਤਾਲ ਸਮਾਪਤ ਕਰਨ ਲਈ ਤਰਾਂ ਤਰਾਂ ਦੇ ਹੱਥਕੰਡੇ ਅਪਣਾਏ ਗਏ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਕਿ ਸਰਕਾਰ ਨੇ ਪਿਛਲੇ 25 ਦਿਨਾ ਤੋਂ ਕੋਈ ਵੀ ਤਿਆਰੀ ਨਹੀਂ ਕੀਤੀ ਸੀ ਸਰਕਾਰ ਦੁਆਰਾ 20 ਦਿਨਾ ਦਾ ਸਮਾਂ ਮੰਗਣਾ ਕੋਈ ਤਰਾ ਦੇ ਸਵਾਲ ਖੜੇ ਕਰ ਰਿਹਾ ਹੈ । ਪੰਜਾਬ ਦੇ ਅਹੁਦੇਦਾਰਾਂ ਨੇ ਮੀਟਿੰਗ ਤੋਂ ਬਾਅਦ ਸਫਾਈ ਸੇਵਕਾਂ ਨੂੰ 15 ਤਰੀਕ ਨੂੰ ਪਟਿਆਲਾ ਵਿਖੇ ਮੰਤਰੀ ਸਾਹਿਬ ਦੀ ਕੋਠੀ ਦਾ ਘਿਰਾਓ ਜੋਸ਼ ਤੇ ਹੋਸ਼ ਨਾਲ ਕੀਤਾ ਜਾਵੇਗਾ । ਅੱਜ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਆਮ ਜੰਤਾ ਦਾ ਸਫਾਈ ਨਾ ਹੋਣ ਕਰਕੇ ਗਲੀ ਮੁਹੱਲਿਆਂ ਅੰਦਰ ਜੀਣਾ ਮੁਸ਼ਕਿਲ ਹੋਇਆ ਪਿਆ ਹੈ ।ਪੰਜਾਬ ਸਰਕਾਰ ਨੂੰ ਆਮ ਜੰਤਾ ਦਾ ਕੋਈ ਫਿਕਰ ਨਹੀਂ ਹੈ । ਇੱਥੇ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਹੋਣ ਦੇ ਨਾਲ ਨਾਲ ਜੰਤਾ ਵਿਰੋਧੀ ਚਿਹਰਾ ਵੀ ਨੰਗਾ ਹੋ ਗਿਆ ਹੈ । ਇਸ ਮੌਕੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ , ਸੈਕਟਰੀ ਰਜਿੰਦਰ ਕੁਮਾਰ , ਜੁਆਇੰਟ ਸਕੱਤਰ ਬਲਵੀਰ ਗਿੱਲ , ਚੇਅਰਮੈਨ ਰਾਜ ਕੁਮਾਰ , ਪ੍ਰਧਾਨ ਗੋਵਰਧਨ , ਅਨੁਪ ਕਮਾਰ , ਪਿ੍ਰਥੀਪਾਲ , ਪ੍ਰਦੀਪ ਕੁਮਾਰ , ਭੂਸ਼ਨ ਗਿੱਲ , ਬਿਕਰਮ ਗਿਲ , ਮਿਸ਼ਰੋ ਦੇਵੀ , ਆਸ਼ਾ ਰਾਣੀ , ਨੀਨਾ ਰਾਣੀ , ਕੰਚਨ , ਵਾਟਰ ਸਪਲਾਈ ਸੀਵਰੇਜ਼ ਸ਼ਾਖਾ ਪ੍ਰਧਾਨ ਰਾਜ ਕੁਮਾਰ , ਸੈਕਟਰੀ ਲਖਵੀਰ ਸਿੰਘ ਅਤੇ ਮਿਉਂਸਪਲ ਕਾਮੇ ਹਾਜਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ